<p><strong>ਚੰਡੀਗੜ੍ਹ&comma; 25 ਜਨਵਰੀ&vert;<&sol;strong> 26 ਜਨਵਰੀ ਨੂੰ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਟੀਮ ਨੂੰ ਪ੍ਰੈਜ਼ੀਡੈਂਟ ਮੈਡਲ ਫਾਰ ਗੈਲੈਂਟਰੀ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ।<&sol;p>&NewLine;<p>ਐਂਟੀ ਗੈਂਗਸਟਰ ਟਾਸਕ ਫੋਰਸ ਦੇ ਡੀਐਸਪੀ ਵਿਕਰਮ ਬਰਾੜ ਨੂੰ ਇਹ ਚੌਥਾ ਰਾਸ਼ਟਰਪਤੀ ਮੈਡਲ ਮਿਲਣ ਜਾ ਰਿਹਾ ਹੈ।<&sol;p>&NewLine;<p>ਪਿਛਲੇ ਸਾਲ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਮੰਨੂ ਕੁੱਸਾ ਅਤੇ ਜਗਰੂਪ ਰੂਪਾ ਐਨਕਾਊਂਟਰ ਕੇਸ ਵਿੱਚ ਇਹ ਐਵਾਰਡ ਦਿੱਤਾ ਜਾ ਰਿਹਾ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;