&NewLine;<p class&equals;"wp-block-paragraph"><strong>ਨਵਾਂਸ਼ਹਿਰ &period;<&sol;strong> ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਜ਼ਿਲ੍ਹੇ ਦੇ ਤਿੰਨ ਸੀਲ ਕੀਤੇ ਪਿੰਡਾਂ&sol;ਵਾਰਡਾਂ&comma; ਜਿਨ੍ਹਾਂ ’ਚ ਕੋਵਿਡ ਮਰੀਜ਼ ਸਾਹਮਣੇ ਆਉਣ ਬਾਅਦ ਕਰਵਾਈ ਗਈ ਸੈਂਪਲਿੰਗ ’ਚ ਸਾਰੇ ਮਾਮਲੇ ਨੈਗੇਟਿਵ ਪਾਏ ਗਏ ਸਨ ਅਤੇ ਸਬੰਧਤ ਮਰੀਜ਼ਾਂ ਵੀ ਸਿਹਤਯਾਬ ਹੋ ਕੇ ਘਰ ਆ ਗਏ ਸਨ&comma; ਨੂੰ ਸਿਹਤ ਵਿਭਾਗ ਵੱਲੋਂ ਕੀਤੀ ਸਿਫ਼ਾਰਸ਼ ਬਾਅਦ ਕੰਨਟੇਨਮੈਂਟ ਜ਼ੋਨ ਤੋਂ ਬਾਹਰ ਲਿਆਉਣ ਦਾ ਫ਼ੈਸਲਾ ਕੀਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਦੱਸਿਆ ਕਿ ਇਨ੍ਹਾਂ ਥਾਂਵਾਂ ’ਚ ਨਵਾਂਸ਼ਹਿਰ ਦਾ ਜਾਡਲਾ ਤੇ ਗਰਚਾ ਅਤੇ ਬੰਗਾ ਦਾ ਸ਼ਕਤੀ ਨਗਰ ਸ਼ਾਮਿਲ ਹਨ ਜੋ ਕਿ ਇੱਕ-ਇੱਕ ਕੋਵਿਡ ਮਰੀਜ਼ ਪਾਇਆ ਗਿਆ ਸੀ। ਉਸ ਤੋਂ ਬਾਅਦ ਕਰਵਾਈ ਸੈਂਪਲਿੰਗ ਦੌਰਾਨ ਹੋਰ ਕੋਈ ਵੀ ਮਰੀਜ਼ ਸਾਹਮਣੇ ਨਹੀਂ ਆਇਆ ਅਤੇ ਸਾਰੇ ਮਾਮਲੇ ਨੈਗੇਟਿਵ ਪਾਏ ਗਏ। ਇਸ ਤਰ੍ਹਾਂ ਇਹ ਇਲਾਕੇ &OpenCurlyQuote;ਕੰਨਟੇਨਮੈਂਟ ਪਲਾਨ ਰਣਨੀਤੀ’ ਤਹਿਤ ਕਲੱਸਟਰ ਨਹੀਂ ਬਣੇ ਅਤੇ ਇਨ੍ਹਾਂ ਨੂੰ ਕੋਵਿਡ-19 ਦੀਆਂ ਸੇਧਾਂ ਦੀ ਰੌਸ਼ਨੀ ’ਚ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਸਨਮੁੱਖ ਪਾਬੰਦੀਆਂ ਦੇ ਘੇਰੇ ਤੋਂ ਬਾਹਰ ਕਰ ਦਿੱਤਾ ਗਿਆ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਡਿਪਟੀ ਕਮਿਸ਼ਨਰ ਨੇ ਇਸ ਦੇ ਨਾਲ ਹੀ ਇਨ੍ਹਾਂ ਪਿੰਡਾਂ ਨਾਲ ਸਬੰਧਤ ਪੀੜਤ ਵਿਅਕਤੀ ਜਿਨ੍ਹਾਂ ਨੂੰ ਆਈਸੋਲੇਸ਼ਨ ਵਾਰਡਾਂ ਤੋਂ ਛੁੱਟੀ ਦਿੱਤੀ ਗਈ ਹੈ&comma; ਨੂੰ ਆਪਣਾ ਘਰ ’ਚ ਅਲਹਿਦਗੀ&sol;ਇਕਾਂਤਵਾਸ ਸਮਾਂ ਵੀ ਪੂਰੀ ਪ੍ਰਤੀਬੱਧਤਾ ਨਾਲ ਪੂਰਾ ਕਰਨ ਦੀ ਹਦਾਇਤ ਕੀਤੀ ਹੈ ਤਾਂ ਜੋ ਉਹ ਪੂਰੀ ਤਰ੍ਹਾਂ ਸਿਹਤਯਾਬ ਹੋਣ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;