&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਫੀਲਡ ਗੰਜ ਦੇ ਪ੍ਰੇਮ ਨਗਰ ਇਲਾਕੇ &&num;8216&semi;ਚ ਇਕ ਜੁੱਤੀ ਵਪਾਰੀ ਦੀ ਦੁਕਾਨ &&num;8216&semi;ਚੋਂ ਚੋਰਾਂ ਨੇ 6 ਲੱਖ ਰੁਪਏ ਚੋਰੀ ਕਰ ਲਏ। ਇਸ ਬਾਰੇ ਜਦੋਂ ਮਾਲਕ ਰਾਜੇਸ਼ ਜੁਨੇਜਾ ਨੂੰ ਪਤਾ ਲੱਗਾ ਤਾਂ ਉਸ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਮੌਕੇ &&num;8216&semi;ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਿਸ ਦੁਕਾਨ ਦੇ ਨੌਕਰ ਤੋਂ ਪੁੱਛਗਿੱਛ ਕਰ ਰਹੀ ਹੈ। ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ &&num;8216&semi;ਚ ਰਾਜੇਸ਼ ਨੇ ਦੱਸਿਆ ਕਿ ਐਤਵਾਰ ਨੂੰ ਉਸ ਨੇ ਦੁਕਾਨ ਦੇ ਗਲੇ &&num;8216&semi;ਚ 6 ਲੱਖ ਰੁਪਏ ਰੱਖ ਲਏ ਸਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸੋਮਵਾਰ ਨੂੰ ਛੁੱਟੀ ਸੀ। ਮੰਗਲਵਾਰ ਨੂੰ ਜਦੋਂ ਉਹ ਦੁਕਾਨ &&num;8216&semi;ਤੇ ਆਇਆ ਤਾਂ ਦੇਖਿਆ ਕਿ ਅੰਦਰ ਸਾਰਾ ਸਾਮਾਨ ਖਿਲਰਿਆ ਪਿਆ ਸੀ। ਉਸ ਦਾ ਗੱਲ੍ਹਾ ਟੁੱਟਾ ਹੋਇਆ ਸੀ ਅਤੇ ਉਸ &&num;8216&semi;ਚੋਂ ਪੈਸੇ ਗਾਇਬ ਸਨ। ਜਾਂਚ ਦੌਰਾਨ ਪਤਾ ਲੱਗਾ ਕਿ ਚੋਰਾਂ ਨੇ ਛੱਤ ਰਾਹੀਂ ਅੰਦਰ ਦਾਖਲ ਹੋ ਕੇ ਗਰਿੱਲ ਤੋੜ ਕੇ ਅੰਦਰ ਆ ਕੇ ਪੈਸੇ ਚੋਰੀ ਕਰ ਲਏ। ਪੁਲਿਸ ਸੀਸੀਟੀਵੀ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਨੂੰ ਸ਼ੱਕ ਹੈ ਕਿ ਇਹ ਕਿਸੇ ਭੇਤੀ ਦਾ ਕੰਮ ਹੈ&comma; ਜਿਸ ਨੂੰ ਪਤਾ ਸੀ ਕਿ ਅੰਦਰ ਪੈਸੇ ਪਏ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;