&NewLine;<p class&equals;"wp-block-paragraph"><strong>ਅਜਨਾਲਾ &vert;<&sol;strong> ਇਥੋਂ ਚੋਰੀ ਦੀ ਗੁਰੂਘਰ ਵਿਚੋਂ LCD ਚੋਰੀ ਦੀ ਘਟਨਾ ਸਾਹਮਣੇ ਆਈ ਹੈ। ਇਹ ਮਾਮਲਾ ਅਜਨਾਲਾ ਦੇ ਪਿੰਡ ਰਿਆੜ ਦਾ ਹੈ ਜਿਥੇ ਬੀਤੀ ਰਾਤ 2 ਚੋਰ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਏ। ਪਿੰਡ ਦੇ ਵਸਨੀਕ ਕਰਮਜੀਤ ਸਿੰਘ ਗੋਲਡੀ ਅਤੇ ਸਲਿੰਦਰ ਸਿੰਘ ਦਾ ਕਹਿਣਾ ਹੈ ਕਿ ਇਸ ਘਟਨਾ ਨੂੰ ਨਸ਼ੇੜੀਆਂ ਨੇ ਅੰਜਾਮ ਦਿਤਾ ਹੈ ਜੋ ਨਸ਼ੇ ਲਈ ਕੁਝ ਵੀ ਕਰ ਸਕਦੇ ਹਨ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਲੋਕਾਂ ਦਾ ਕਹਿਣਾ ਹੈ ਕਿ ਘਟਨਾ ਸਮੇਂ ਚੋਰਾਂ ਨੇ ਆਪਣੇ ਮੋਬਾਇਲਾਂ ਤੋਂ ਲਾਈਟ ਜਗਾਈ ਸੀ। ਲੋਕਾਂ ਨੇ ਚੋਰਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ।<br><br>1 ਘੰਟੇ ਤੱਕ ਉਨ੍ਹਾਂ ਗੋਲਕ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਪਰ ਪ੍ਰਬੰਧਕਾਂ ਨੇ ਗੋਲਕ ਦੇ ਕਰੀਬ ਅੱਠ ਤਾਲੇ ਲਗਾਏ ਸਨ&comma; ਜਿਸ ਕਾਰਨ ਚੋਰ ਆਪਣੇ ਮਨਸੂਬੇ ਵਿਚ ਕਾਮਯਾਬ ਨਹੀਂ ਹੋ ਸਕੇ&comma; ਜਿਸ ਤੋਂ ਬਾਅਦ ਚੋਰ ਗੁਰੂਘਰ &&num;8216&semi;ਚ ਲਗਾਈ ਐੱਲ&period; ਸੀ&period; ਡੀ&period; ਲੈ ਕੇ ਫਰਾਰ ਹੋ ਗਏ। ਇਹ ਸਾਰੀ ਘਟਨਾ ਮੌਕੇ &&num;8216&semi;ਤੇ ਲੱਗੇ ਸੀਸੀਟੀਵੀ &&num;8216&semi;ਚ ਕੈਦ ਹੋ ਗਈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;