&NewLine;<p class&equals;"wp-block-paragraph"><strong>ਜਲੰਧਰ&period;<&sol;strong> ਸ਼ਹਿਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਅੱਜ ਕੋਰੋਨਾ ਦੇ 13 ਨਵੇਂ ਮਾਮਲੇ ਸਾਹਮਣੇ ਆਉਣ ਦੀ ਖਬਰ ਹੈ। ਜਿਸ ਨਾਲ ਸ਼ਹਿਰ ਵਿੱਚ ਹੁਣ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 187 ਪਹੁੰਚ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਅੱਜ ਸਾਹਮਣੇ ਆਏ 13 ਮਾਮਲਿਆਂ ਵਿਚੋਂ 12 ਕੇਸ ਕਾਜੀ ਮੁਹੱਲਾ ਦੇ ਹਨ। ਇਹ ਮਰੀਜ ਕਾਜੀ ਮੁੱਹਲੇ ਦੇ ਕੋਰੋਨਾ ਕਾਰਨ ਦਮ ਤੋੜਨ ਵਾਲੇ ਨਰੇਸ਼ ਚਾਵਲਾ ਦੇ ਸੰਪਰਕ ਹਨ। ਇਸ ਤੋਂ ਇਲਾਵਾ 1 ਕੇਸ ਸਬਜੀ ਮੰਡੀ ਦਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<h4 class&equals;"wp-block-heading">ਮਾਸਕ ਪਹਿਨਣਾ ਤੇ ਸੋਸ਼ਲ ਡਿਸਟੈਂਸ ਨੂੰ ਜੀਵਨ ਦਾ ਹਿੱਸਾ ਬਣਾਓ<&sol;h4>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਵਿੱਚ ਜਿਆਦਾਤਰ ਕੇਸ ਉਹੀ ਲੋਕਾਂ ਦੇ ਸਾਹਮਣੇ ਆ ਰਹੇ ਹਨ ਜੋ&NewLine;ਪਾਜੀਟਿਵ ਮਰੀਜਾਂ ਦੇ ਸੰਪਰਕ ਵਿੱਚ ਆਏ ਸਨ। ਜੇਕਰ ਉਹ ਲੋਕ ਖੁਦ ਸਾਹਮਣੇ ਨਹੀਂ ਆਉਂਦੇ ਜੋ ਪਾਜੀਟਿਵ ਆਏ ਮਰੀਜਾਂ ਦੇ ਸੰਪਰਕ ਵਿਚ ਸਨ ਤਾਂ ਪ੍ਰਸ਼ਾਸਨ ਲਈ ਅਜਿਹੇ ਲੋਕਾਂ ਦਾ ਪਤਾ ਲਗਾਉਣਾ ਚੁਣੋਤੀ ਹੈ। ਇਸਦੇ ਨਾਲ ਹੀ ਇਸ ਬਿਮਾਰੀ ਦੇ&NewLine;ਹੋਰ ਤੇਜ਼ੀ ਨਾਲ ਫੈਲਣ ਦੇ ਆਸਾਰ ਵੱਧ ਜਾਣਗੇ। ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਖੁਦ&NewLine;ਸਾਹਮਣੇ ਆਉਣ ਤੇ ਆਪਣੇ ਟੈਸਟ ਕਰਵਾਉਣ ਤਾਂ ਜੋ ਇਸ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ&NewLine;ਸਕੇ। ਲੋਕਾਂ ਨੂੰ ਅਪੀਲ&NewLine;ਹੈ ਕਿ ਪ੍ਰਸ਼ਾਸਨ ਵਲੋਂ ਦਿੱਤੀਆਂ ਹਿਦਾਇਤਾਂ ਦੀ ਪਾਲਣਾ ਜ਼ਰੂਰ ਕਰੋ। ਮਾਸਕ ਪਹਿਨਣਾ ਤੇ ਸੋਸ਼ਲ&NewLine;ਡਿਸਟੈਂਸ ਦੀ ਪਾਲਣਾ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਓ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;