&NewLine;<p class&equals;"wp-block-paragraph"><strong>ਜਲੰਧਰ &vert; <&sol;strong>ਇਸ ਸਾਲ ਸਿੱਧ ਬਾਬਾ ਸੋਢਲ ਮੇਲਾ ਕੋਵਿਡ-19 ਪ੍ਰੋਟੋਕਾਲ ਅਨੁਸਾਰ ਹੀ ਮਨਾਇਆ ਜਾਵੇਗਾ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ&comma; ਪੁਲਿਸ ਕਮਿਸ਼ਨਰ ਡਾ&period; ਸੁਖਚੈਨ ਸਿੰਘ ਗਿੱਲ ਅਤੇ ਐੱਸਐੱਸਪੀ ਨਵੀਨ ਸਿੰਗਲਾ ਨੇ ਸ਼ਰਧਾਲੂਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੇਲੇ ਦੌਰਾਨ ਕੋਵਿਡ-19 ਪ੍ਰੋਟੋਕਾਲ ਦੀ ਪਾਲਣਾ ਨੂੰ ਯਕੀਨੀ ਬਣਾਈ ਜਾਵੇ ਤਾਂ ਜੋ ਇਸ ਮਹਾਮਾਰੀ ਤੋਂ ਖੁਦ ਅਤੇ ਦੂਜਿਆਂ ਨੂੰ ਬਚਾਇਆ ਜਾ ਸਕੇ। <&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ <strong>ਸ੍ਰੀ ਸਿੱਧ ਬਾਬਾ ਸੋਢਲ ਮੇਲਾ ਜਲੰਧਰ ਵਿਖੇ 18&comma;19 ਅਤੇ 20 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ<&sol;strong> ਅਤੇ ਇਸ ਮੇਲੇ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰੇਕ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਧਰ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਧੀਕ ਡਿਪਟੀ ਕਮਿਸ਼ਨਰ &lpar;ਜਨਰਲ&rpar; ਅਮਰਜੀਤ ਬੈਂਸ ਨੇ ਸ੍ਰੀ ਸਿੱਧ ਬਾਬਾ ਸੋਢਲ ਮੰਦਰ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡੀਸੀਪੀ ਨਰੇਸ਼ ਡੋਗਰਾ&comma; ਐੱਸਡੀਐੱਮ ਹਰਪ੍ਰੀਤ ਸਿੰਘ ਅਟਵਾਲ ਅਤੇ ਸਹਾਇਕ ਕਮਿਸ਼ਨਰ &lpar;ਜਨਰਲ&rpar; ਹਰਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਬੈਂਸ ਨੇ ਕਿਹਾ ਕਿ ਮੇਲੇ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਸੁਰੱਖਿਆ ਪ੍ਰਬੰਧਾਂ&comma; ਪਾਰਕਿੰਗ&comma; ਸਾਫ਼-ਸਫ਼ਾਈ ਆਦਿ ਯਕੀਨੀ ਬਣਾਉਣ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਸਿਹਤ ਸਹੂਲਤਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਸਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਆਰਜ਼ੀ ਟਾਇਲਟਸ ਤੋਂ ਇਲਾਵਾ ਵਾਟਰ ਸਪਲਾਈ ਨਿਰਵਿਘਨ ਚਲਾਈ ਜਾਵੇ। <&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਮੇਟੀ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਪ੍ਰਬੰਧਾਂ ਪੱਖੋਂ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਜ਼ਿਲ੍ਹਾ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਤੋਂ ਇਲਾਵਾ ਟ੍ਰੈਫਿਕ ਮੇਨੈਜਮੈਂਟ ਵੀ ਸੁਚਾਰੂ ਢੰਗ ਨਾਲ ਲਾਗੂ ਕੀਤੀ ਜਾਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ<&sol;strong>&&num;8211&semi; ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ<a href&equals;"https&colon;&sol;&sol;t&period;me&sol;Jalandharbulletin"> https&colon;&sol;&sol;t&period;me&sol;Jalandharbulletin <&sol;a>ਜੁੜਿਆ ਜਾ ਸਕਦਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;