ਮੋਗਾ ( ਨਵੀਨ ਬੱਧਨੀ ). ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਕਰਫਿਊ ਹਟਾਉਂਦਿਆਂ ਹੀ ਲੋਕਾਂ ਨੇ ਮਾਸਕ ਪਾਉਣਾ ਅਸਲੋਂ ਹੀ ਭੁਲਾ ਦਿੱਤਾ ਹੈ ਜਿਸ ਨੂੰ ਲੈ ਕੇ ਅੱਜ ਮੋਗਾ ਪੁਲਸ ਵਲੋਂ ਜੰਗੀ ਪੱਧਰ ‘ਤੇ ਮੁਹਿੰਮ ਵਿੱਢ ਕੇ ਥਾਂ-ਥਾਂ ਨਾਕੇਬੰਦੀ ਕਰ ਕੇ ਮਾਸਕ ਨਾ ਪਾਉਣ ਵਾਲਿਆਂ ਦੇ ਧੜਾ ਧੜ ਚਲਾਨ ਕੱਟੇ ਜਾ ਰਹੇ ਹਨ। ਜਾਣਕਾਰੀ ਮੁਤਾਬਕ ਪੁਲਸ ਦੀਆਂ ਟੀਮਾਂ ਵਲੋਂ ਥਾਂ-ਥਾਂ ਬਿਨਾਂ ਮਾਸਕ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟ ਜੁਰਮਾਨਾ ਵਸੂਲਣ ਦੀ ਮੁਹਿੰਮ ਜਾਰੀ ਹੈ।ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਕੰਮਕਾਜ ਵਾਲੀਆਂ ਥਾਵਾਂ ਜਾਂ ਜਨਤਕ ਸਥਾਨ ‘ਤੇ ਮਾਸਕ ਨਹੀਂ ਪਾਵੇਗਾ ਤਾਂ ਉਸ ਨੂੰ 200 ਰੁਪਏ ਜ਼ੁਰਮਾਨਾ ਕੀਤਾ ਜਾਵੇਗਾ ਅਤੇ ਇਹ ਚਾਲਾਨ ਮੌਕੇ ‘ਤੇ ਹੀ ਜਮ੍ਹਾ ਕਰਵਾਉਣਾ ਹੋਵੇਗਾ। ਉਨ੍ਹਾਂ ਆਮ ਜਨਤਾ ਨੂੰ ਮੁੜ ਅਪੀਲ ਕੀਤੀ ਹੈ ਕਿ ਸਮੂਹ ਜਨਤਾ ਦੇ ਸਹਿਯੋਗ ਨਾਲ ਕੋਰੋਨਾ ਦੀ ਜੰਗ ਨੂੰ ਜਿੱਤਿਆ ਜਾ ਸਕਦਾ ਹੈ।
- ਜੋਰਜੀਆ ‘ਚ ਹੋਏ ਹਾਦਸੇ ‘ਚ ਮੋਗਾ ਦੇ 24 ਸਾਲ ਦੇ ਨੌਜਵਾਨ ਦੀ ਮੌਤ, 4 ਮਹੀਨੇ ਪਹਿਲਾਂ ਹੀ ਗਿਆ ਸੀ ਬਾਹਰ
ਮੋਗਾ, 17 ਦਸੰਬਰ | ਜੋਰਜੀਆ ਦੇ ਗੁਡੌਰੀ ਵਿਚ ਇੱਕ ਰੈਸਟੋਰੈਂਟ ਵਿਚ 11 ਭਾਰਤੀਆਂ ਸਮੇਤ 12…
- ਪੰਜਾਬ ਦੇ 11 ਜ਼ਿਲਿਆਂ ‘ਚ ਵਧੇਗੀ ਠੰਡ, ਮੌਸਮ ਵਿਭਾਗ ਨੇ ਸੀਤ ਲਹਿਰ ਦੀ ਜਾਰੀ ਕੀਤੀ ਚਿਤਾਵਨੀ
ਚੰਡੀਗੜ੍ਹ, 14 ਦਸੰਬਰ | ਮੌਸਮ ਵਿਭਾਗ ਨੇ ਪੰਜਾਬ ਤੇ ਚੰਡੀਗੜ੍ਹ ਵਿਚ ਸੀਤ ਲਹਿਰ ਅਤੇ ਠੰਡ…
- ਪੰਜਾਬ ‘ਚ ਵਧੇਗੀ ਠੰਡ, 11 ਕਿਲੋਮੀਟਰ ਦੀ ਰਫਤਾਰ ਨਾਲ ਚਲ ਰਹੀਆਂ ਹਵਾਵਾਂ, 18 ਜ਼ਿਲਿਆਂ ‘ਚ ਸੀਤ ਲਹਿਰ ਦਾ ਅਲਰਟ
ਚੰਡੀਗੜ੍ਹ, 12 ਦਸੰਬਰ | ਪਹਾੜਾਂ 'ਤੇ ਹੋਈ ਬਰਫਬਾਰੀ ਦਾ ਅਸਰ ਪੰਜਾਬ-ਚੰਡੀਗੜ੍ਹ 'ਚ ਸਾਫ ਦਿਖਾਈ ਦੇ…
- ਸਾਵਧਾਨ ! ਪੰਜਾਬ ‘ਚ ਖਾਣ ਪੀਣ ਵਾਲੀਆਂ ਚੀਜ਼ਾਂ ‘ਚ ਵੱਡੇ ਪੱਧਰ ‘ਤੇ ਹੋ ਰਹੀ ਮਿਲਾਵਟ, FSSAI ਦੀ ਰਿਪੋਰਟ ‘ਚ ਖੁਲਾਸਾ
ਚੰਡੀਗੜ੍ਹ, 12 ਦਸੰਬਰ | ਪੰਜਾਬ 'ਚ ਇਨ੍ਹਾਂ ਦਿਨਾਂ 'ਚ ਖਾਣ-ਪੀਣ ਦੀਆਂ ਵਸਤੂਆਂ 'ਚ ਵੱਡੇ ਪੱਧਰ…
- ਮੌਸਮ ਵਿਭਾਗ ਨੇ ਪੰਜਾਬ ‘ਚ ਕੋਲਡ ਵੇਵ ਦਾ ਅਲਰਟ ਕੀਤਾ ਜਾਰੀ, 17 ਜ਼ਿਲਿਆਂ ‘ਚ 8 ਡਿਗਰੀ ਤੱਕ ਡਿੱਗੇਗਾ ਪਾਰਾ
ਚੰਡੀਗੜ੍ਹ, 12 ਦਸੰਬਰ | ਪੰਜਾਬ-ਚੰਡੀਗੜ੍ਹ 'ਚ ਕੋਲਡ ਵੇਵ ਦਾ ਅਲਰਟ ਜਾਰੀ ਹੈ। ਮੌਸਮ ਵਿਭਾਗ ਅਨੁਸਾਰ…
- ਅਹਿਮ ਖਬਰ ! ਪੰਜਾਬ ਸਰਕਾਰ ਵੱਲੋਂ 2025 ਦੀਆਂ ਛੁੱਟੀਆਂ ਦੀ ਲਿਸਟ ਜਾਰੀ, ਪੜ੍ਹੋ
ਚੰਡੀਗੜ੍ਹ, 11 ਦਸੰਬਰ | ਪੰਜਾਬ ਸਰਕਾਰ ਨੇ ਸਾਲ 2025 ਦੀਆਂ ਛੁੱਟੀਆਂ ਦੀ ਸੂਚੀ ਜਾਰੀ ਕਰ…
- ਘਰ ਜਾ ਰਹੇ ਬਜ਼ੁਰਗ ਨਾਲ ਵਾਪਰੀ ਹੋਣੀ, ਬੱਸ ਦੀ ਲਪੇਟ ‘ਚ ਆਉਣ ਨਾਲ ਹੋਈ ਦਰਦਨਾਕ ਮੌਤ
ਮੋਗਾ, 11 ਦਸੰਬਰ | ਇਥੇ ਬੱਸ ਨੇ ਸਕੂਟਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 75…
- ਵੱਡੀ ਖਬਰ ! ਪੰਜਾਬ ‘ਚ ਵਧਣਗੀਆਂ ਸ਼ਰਾਬ ਦੀਆਂ ਕੀਮਤਾਂ, ਸਰਕਾਰ ਨਵੀਂ ਆਬਾਕਾਰੀ ਨੀਤੀ ਦਾ ਖਰੜਾ ਕਰ ਰਹੀ ਤਿਆਰ
ਚੰਡੀਗੜ੍ਹ, 11 ਦਸੰਬਰ | ਪੰਜਾਬ 'ਚ ਜਲਦ ਹੀ ਸ਼ਰਾਬ ਹੋਰ ਮਹਿੰਗੀ ਹੋ ਸਕਦੀ ਹੈ। ਪੰਜਾਬ…
- ਅਹਿਮ ਖਬਰ ! ਪੰਜਾਬ ਸਰਕਾਰ ਨੇ ਪਲੇਅ ਵੇ ਸਕੂਲਾਂ ਲਈ ਨਵੀਆਂ ਗਾਈਡ ਲਾਈਨ ਕੀਤੀਆਂ ਜਾਰੀ, ਇਨ੍ਹਾਂ ਚੀਜ਼ਾਂ ‘ਤੇ ਲਾਈ ਪਾਬੰਦੀ
ਚੰਡੀਗੜ੍ਹ, 11 ਦਸੰਬਰ | ਸਰਕਾਰ ਪਲੇਅ ਵੇ ਸਕੂਲਾਂ ਲਈ ਨਵੀਂ ਨੀਤੀ ਲਾਗੂ ਕਰਨ ਜਾ ਰਹੀ…
- ਸ਼ਾਤਰ ਔਰਤਾਂ ਨੇ ਠੱਗੀ ਲੱਭਿਆ ਨਵਾਂ ਤਰੀਕਾ, ਕਿਤੇ ਤੁਸੀਂ ਵੀ ਨਾ ਹੋ ਜਾਓ ਇਨ੍ਹਾਂ ਦੇ ਸ਼ਿਕਾਰ
ਕੋਟ ਈਸੇ ਖਾਂ, 11 ਦਸੰਬਰ | ਆਸ-ਪਾਸ ਦੇ ਪਿੰਡਾਂ ਵਿਚ ਠੱਗੀਆਂ ਮਾਰਨ ਵਾਲੀਆਂ ਔਰਤਾਂ ਦਾ…