&NewLine;<p class&equals;"wp-block-paragraph"><strong>ਮੋਗਾ &lpar; ਨਵੀਨ ਬੱਧਨੀ &rpar;&period;<&sol;strong> à¨•ੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਕਰਫਿਊ ਹਟਾਉਂਦਿਆਂ ਹੀ ਲੋਕਾਂ ਨੇ ਮਾਸਕ ਪਾਉਣਾ ਅਸਲੋਂ ਹੀ ਭੁਲਾ ਦਿੱਤਾ ਹੈ ਜਿਸ ਨੂੰ ਲੈ ਕੇ ਅੱਜ ਮੋਗਾ ਪੁਲਸ ਵਲੋਂ ਜੰਗੀ ਪੱਧਰ &&num;8216&semi;ਤੇ ਮੁਹਿੰਮ ਵਿੱਢ ਕੇ ਥਾਂ-ਥਾਂ ਨਾਕੇਬੰਦੀ ਕਰ ਕੇ ਮਾਸਕ ਨਾ ਪਾਉਣ ਵਾਲਿਆਂ ਦੇ ਧੜਾ ਧੜ ਚਲਾਨ ਕੱਟੇ ਜਾ ਰਹੇ ਹਨ। ਜਾਣਕਾਰੀ ਮੁਤਾਬਕ ਪੁਲਸ ਦੀਆਂ ਟੀਮਾਂ ਵਲੋਂ ਥਾਂ-ਥਾਂ ਬਿਨਾਂ ਮਾਸਕ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟ ਜੁਰਮਾਨਾ ਵਸੂਲਣ ਦੀ ਮੁਹਿੰਮ ਜਾਰੀ ਹੈ।ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਕੰਮਕਾਜ ਵਾਲੀਆਂ ਥਾਵਾਂ ਜਾਂ ਜਨਤਕ ਸਥਾਨ &&num;8216&semi;ਤੇ ਮਾਸਕ ਨਹੀਂ ਪਾਵੇਗਾ ਤਾਂ ਉਸ ਨੂੰ 200 ਰੁਪਏ ਜ਼ੁਰਮਾਨਾ ਕੀਤਾ ਜਾਵੇਗਾ ਅਤੇ ਇਹ ਚਾਲਾਨ ਮੌਕੇ &&num;8216&semi;ਤੇ ਹੀ ਜਮ੍ਹਾ ਕਰਵਾਉਣਾ ਹੋਵੇਗਾ। ਉਨ੍ਹਾਂ ਆਮ ਜਨਤਾ ਨੂੰ ਮੁੜ ਅਪੀਲ ਕੀਤੀ ਹੈ ਕਿ ਸਮੂਹ ਜਨਤਾ ਦੇ ਸਹਿਯੋਗ ਨਾਲ ਕੋਰੋਨਾ ਦੀ ਜੰਗ ਨੂੰ ਜਿੱਤਿਆ ਜਾ ਸਕਦਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;