&NewLine;<p class&equals;"wp-block-paragraph"><strong>ਐਕਟਰ<&sol;strong> ਵਿੱਕੀ ਕੌਸ਼ਲ ਤੇ ਕੈਟਰੀਨਾ ਕੈਫ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿਚ ਮਲਵਿੰਦਰ ਸਿੰਘ ਕੰਗ ਨਾਂ ਦੇ ਵਿਅਕਤੀ ਨੂੰ ਮੁੰਬਈ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਐਕਟਰ ਨੇ ਆਪਣੇ ਮੈਨੇਜਰ ਜਰੀਏ ਐਤਵਾਰ ਸ਼ਾਮ ਸਾਂਤਾਕਰੂਜ ਪੁਲਿਸ ਸਟੇਸ਼ਨ ਵਿਚ ਸ਼ਿਕਾਇਤ ਦਰਜ ਕਰਵਾਈ ਸੀ।<br><br><&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਵਿਚ ਵਿੱਕੀ ਕੌਸ਼ਲ ਨੇ ਕਿਹਾ ਸੀ ਕਿ ਇਕ ਵਿਅਕਤੀ ਉਨ੍ਹਾਂ ਦੀ ਪਤਨੀ ਨੂੰ ਸੋਸ਼ਲ ਮੀਡੀਆ ਉਤੇ ਸਟਾਕ ਕਰ ਰਿਹਾ ਹੈ। ਉਸਨੇ ਮੈਨੂੰ ਵੀ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ। ਧਮਕੀ ਦੇਣ ਦਾ ਇਹ ਸਿਲਸਿਲਾ ਕਈ ਦਿਨਾਂ ਤੋਂ ਚੱਲ ਰਿਹਾ ਹੈ।<br><br>ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਲਮਾਨ ਖਾਨ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲ ਚੁੱਕੀਆਂ ਹਨ। ਇਹ ਪੂਰਾ ਮਾਮਲਾ 5 ਜੂਨ ਦੀ ਸਵੇਰ ਨੂੰ ਸਾਹਮਣੇ ਆਇਆ ਸੀ&comma; ਜਦੋਂ ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਸੈਰ ਕਰਨ ਨਿਕਲੇ ਸਨ। ਇਕ ਅਣਜਾਣ ਵਿਅਕਤੀ ਨੇ ਉਨ੍ਹਾਂ ਨੂੰ ਇਕ ਲੈਟਰ ਦਿੱਤਾ ਸੀ&comma; ਜਿਸ ਵਿਚ ਦੋਵਾਂ ਨੂੰ ਮਾਰਨ ਦੀ ਧਮਕੀ ਦਿੱਤੀ ਗਈ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;