&NewLine;<p class&equals;"wp-block-paragraph"><strong><br>ਪੰਜਾਬ <&sol;strong>ਦੇ ਮੋਗਾ ਜਿਲੇ ਦੇ ਪਿੰਡ ਮਲਕੇ ਵਿਚ 4 ਨਵੰਬਰ 2015 ਵਿਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਵਿਚ ਪੁਲਸ ਨੇ 5 ਆਰੋਪੀਆਂ ਖਿਲਾਫ ਐਫਆਈਆਰ ਨੰਬਰ 75 ਦਰਜ ਕੀਤੀ ਗਈ ਸੀ। ਜਿਸ ਵਿਚ 5 ਮੁੱਖ ਦੋਸ਼ੀ ਪਾਏ ਗਏ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਮਾਮਲੇ ਦੀ ਜਾਂਚ ਐੱਸਆਈਟੀ ਰੱਖੜਾ ਦੀ ਟੀਮ ਕਰ ਰਹੀ ਸੀ। ਉਥੇ ਹੀ 5 ਆਰੋਪੀ ਜ਼ਮਾਨਤ ਉਤੇ ਚੱਲ ਰਹੇ ਸੀ। ਇਸਦਾ ਮੁੱਖ ਗਵਾਹ ਗੁਰਸੇਵਕ ਸਿੰਘ ਸੀ&comma; ਜਿਸਦੇ ਬਿਆਨਾਂ ਉਤੇ ਮਾਮਲਾ ਦਰਜ ਕੀਤਾ ਗਿਆ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਲੰਮੀ ਜਾਂਚ ਦੇ ਬਾਅਦ ਅੱਜ ਮਾਣਯੋਗ ਅਦਾਲਤ ਨੇ ਇਸਦਾ ਫੈਸਲਾ ਸੁਣਾਇਆ ਹੈ&comma; ਜਿਸ ਵਿਚ ਤਿੰਨ ਆਰੋਪੀਆਂ ਅਮਨਦੀਪ ਸਿੰਘ&comma; ਪਿਰਥੀ ਸਿੰਘ ਤੇ ਮਿੱਠੂ ਸਿੰਘ ਨੂੰ ਅਦਾਲਤ ਨੇ ਆਰੋਪੀ ਕਰਾਰ ਦਿੰਦੇ ਹੋਏ ਧਾਰਾ 295&sol;ਬੀ ਤਹਿਤ ਤਿੰਨ-ਤਿੰਨ ਸਾਲ ਦੀ ਸਜਾ ਤੇ ਪੰਜ-ਪੰਜ ਹਜਾਰ ਰੁਪਏ ਦਾ ਜੁਰਮਾਨਾ ਲਗਾਇਆ ਹੈ। ਜਦੇਂਕਿ ਦੋ ਆਰੋਪੀਆਂ ਨੂੰ ਬਰੀ ਕਰ ਦਿੱਤਾ ਗਿਆ ਹੈ।<br>ਜਿਕਰਯੋਗ ਹੈ ਕਿ ਪੰਜਾਬ ਵਿਚ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿਚ ਅੱਜ ਇਹ ਫੈਸਲਾ ਆਇਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;