&NewLine;<p class&equals;"wp-block-paragraph"><strong>ਚੰਡੀਗੜ੍ਹ&vert;<&sol;strong> ਹਿਮਾਚਲ &OpenCurlyQuote;ਚ ਹੋਈ ਬਾਰਿਸ਼ ਨੇ ਭਾਖੜਾ ਡੈਮ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ। ਅੱਜ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਭਾਖੜਾ ਡੈਮ ਵਿੱਚ ਅੱਜ ਪਾਣੀ ਦਾ ਪੱਧਰ 1655&period;75 ਫੁੱਟ ਹੈ। ਇਹ ਪਿਛਲੇ ਦਿਨ ਨਾਲੋਂ 1&period;09 ਫੁੱਟ ਵੱਧ ਹੈ। ਭਾਖੜਾ ਡੈਮ ਵਿੱਚ ਪਾਣੀ ਦੀ ਆਮਦ 57549 ਕਿਊਸਿਕ ਦਰਜ ਕੀਤੀ ਗਈ ਹੈ ਜਦਕਿ ਭਾਖੜਾ ਡੈਮ ਵਿੱਚੋਂ ਟਰਬਾਈਨਾਂ ਰਾਹੀਂ ਸਿਰਫ਼ 40971 ਕਿਊਸਿਕ ਪਾਣੀ ਛੱਡਿਆ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਭਾਖੜਾ ਤੋਂ ਨੰਗਲ ਡੈਮ ਲਈ ਨੰਗਲ ਹਾਈਡਲ ਨਹਿਰ ਵਿੱਚ 12350 ਕਿਊਸਿਕ&comma; ਆਨੰਦਪੁਰ ਸਾਹਿਬ ਹਾਈਡਲ ਨਹਿਰ ਵਿੱਚ 10150 ਕਿਊਸਿਕ&comma; ਜਦੋਂ ਕਿ ਸਤਲੁਜ ਦਰਿਆ ਵਿੱਚ 18600 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਆਉਣ ਵਾਲੇ 3 ਦਿਨਾਂ &OpenCurlyQuote;ਚ ਹਿਮਾਚਲ &OpenCurlyQuote;ਚ ਭਾਰੀ ਬਾਰਿਸ਼ ਹੋਣ ਦੀ ਚਿਤਾਵਨੀ ਦਿੱਤੀ ਗਈ ਹੈ&comma; ਜਿਸ ਕਾਰਨ ਭਾਖੜਾ ਡੈਮ &OpenCurlyQuote;ਚ ਪਾਣੀ ਦਾ ਪੱਧਰ ਰੋਜ਼ਾਨਾ 1 ਤੋਂ 2 ਫੁੱਟ ਵਧਣ ਦੀ ਸੰਭਾਵਨਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਦੇ ਨਾਲ ਹੀ ਕਾਠੂਨਾਲ ਨਹਿਰ ਵਿੱਚ ਪਾੜ ਪੈਣ ਤੋਂ ਬਾਅਦ ਹੁਣ ਤੁੰਗਪਾਈ ਡਰੇਨ ਵਿੱਚ ਪਾਣੀ ਦਾ ਪੱਧਰ ਘਟ ਗਿਆ ਹੈ। ਰਾਮ ਨਗਰ&comma; ਸੰਧੂ ਐਨਕਲੇਵ ਆਦਿ ਕਈ ਇਲਾਕਿਆਂ ਵਿੱਚੋਂ ਪਾਣੀ ਘਟ ਗਿਆ ਹੈ ਪਰ ਡਰੇਨ ਦੇ ਆਲੇ-ਦੁਆਲੇ ਬਣੀਆਂ ਝੁੱਗੀਆਂ ਅਜੇ ਵੀ ਪਾਣੀ ਦੀ ਲਪੇਟ ਵਿੱਚ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਲਗਭਗ 150 ਝੁੱਗੀ-ਝੌਂਪੜੀ ਵਾਲਿਆਂ ਨੂੰ ਸੁਰੱਖਿਅਤ ਸਥਾਨਾਂ &OpenCurlyQuote;ਤੇ ਪਹੁੰਚਾ ਦਿੱਤਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ACP ਉੱਤਰੀ ਦਵਿੰਦਰ ਖੋਸਾ ਨੇ ਦੱਸਿਆ ਕਿ ਸਥਿਤੀ ਅਤੇ ਡਰੇਨ ਵਿੱਚ ਪਾਣੀ ਦੇ ਪੱਧਰ ’ਤੇ ਨਜ਼ਰ ਰੱਖੀ ਜਾ ਰਹੀ ਹੈ। ਜੇਕਰ ਕੁਝ ਵੀ ਚਿੰਤਾਜਨਕ ਹੁੰਦਾ ਹੈ&comma; ਤਾਂ ਬਚਾਅ ਟੀਮਾਂ ਤੁਰੰਤ ਕਾਰਵਾਈ ਕਰਨਗੀਆਂ। ਇਸ ਦੇ ਨਾਲ ਹੀ ਪਟਿਆਲਾ &OpenCurlyQuote;ਚ ਸਥਾਨਕ ਪ੍ਰਸ਼ਾਸਨ ਵੀ ਸਥਿਤੀ ਨੂੰ ਸੁਧਾਰਨ &OpenCurlyQuote;ਚ ਲੱਗਾ ਹੋਇਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸਪਰੇਅ ਵੀ ਕਰਵਾਈ ਗਈ ਹੈ&comma; ਤਾਂ ਜੋ ਹੜ੍ਹਾਂ ਦਾ ਪਾਣੀ ਘੱਟਣ ਤੋਂ ਬਾਅਦ ਲੋਕਾਂ ਨੂੰ ਬਿਮਾਰੀਆਂ ਦਾ ਸ਼ਿਕਾਰ ਨਾ ਹੋਣਾ ਪਵੇ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>Note <&sol;strong>&colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;