&NewLine;<p class&equals;"wp-block-paragraph"><strong>ਜਲੰਧਰ&sol;ਭੋਗਪੁਰ &vert;<&sol;strong> ਜਲੰਧਰ-ਜੰਮੂ ਨੈਸ਼ਨਲ ਹਾਈਵੇ &&num;8216&semi;ਤੇ ਇਕ ਦਰਦਨਾਕ ਹਾਦਸੇ &&num;8216&semi;ਚ ਐਕਟਿਵਾ ਸਵਾਰ ਪਿਤਾ&comma; ਪੁੱਤਰ ਤੇ ਬੇਟੀ ਦੀ ਮੌਤ ਅਤੇ ਇਕ ਔਰਤ ਤੇ ਬੱਚੇ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਐਕਟਿਵਾ &&num;8216&semi;ਤੇ ਪਤੀ-ਪਤਨੀ ਤੇ 3 ਛੋਟੇ ਬੱਚੇ ਸਵਾਰ ਸਨ। ਜਦੋਂ ਇਹ ਹਾਈਵੇ &&num;8216&semi;ਤੇ ਪਚਰੰਗਾ ਦੇ ਇਕ ਪੁਲ ਕੋਲ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਤੇਜ਼ ਰਫਤਾਰ ਇੰਡੈਵਰ ਗੱਡੀ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਐਕਟਿਵਾ ਦੇ ਪਰਖਚੇ ਉਡ ਗਏ।<&sol;p>&NewLine;&NewLine;&NewLine;&NewLine;<p class&equals;"wp-block-paragraph">ਹਾਦਸੇ ਦੀ ਸੂਚਨਾ ਮਿਲਣ &&num;8216&semi;ਤੇ ਪਚਰੰਗਾ ਬਜ਼ਾਰ ਦੇ ਦੁਕਾਨਦਾਰ ਹਾਦਸੇ ਵਾਲੀ ਜਗ੍ਹਾ &&num;8216&semi;ਤੇ ਪਹੁੰਚੇ ਤੇ ਜ਼ਖਮੀਆਂ ਨੂੰ ਨੇੜੇ ਦੇ ਢਾਬੇ &&num;8216&semi;ਤੇ ਲਿਜਾਇਆ ਗਿਆ। ਉਦੋਂ ਤੱਕ ਐਕਟਿਵਾ ਚਾਲਕ ਨੌਜਵਾਨ &lpar;35&rpar;&comma; ਉਸ ਦੀ ਬੇਟੀ &lpar;4&rpar; ਤੇ ਬੇਟੇ &lpar;2&rpar; ਦੀ ਮੌਤ ਹੋ ਚੁੱਕੀ ਸੀ। ਔਰਤ ਗੰਭੀਰ ਰੂਪ &&num;8216&semi;ਚ ਜ਼ਖਮੀ ਹੋ ਗਈ ਤੇ ਉਸ ਦੇ ਇਕ ਬੇਟੇ &lpar;5&rpar; ਦੀ ਇਕ ਲੱਤ ਕੱਟੀ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸੂਚਨਾ ਮਿਲਣ &&num;8216&semi;ਤੇ ਹਾਈ ਪੈਟਰੋਲਿੰਗ ਗੱਡੀ ਦੀ ਟੀਮ ਨੇ ਦੋਵਾਂ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਪੁਲਿਸ ਚੌਕੀ ਪਚਰੰਗਾ ਵੱਲੋਂ ਮੌਕੇ &&num;8216&semi;ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਐਕਟਿਵਾ ਸਵਾਰ ਪਰਿਵਾਰ ਹੁਸ਼ਿਆਰਪੁਰ ਦੇ ਟਾਂਡਾ ਦੇ ਪਿੰਡ ਜੌੜਾ ਦਾ ਦੱਸਿਆ ਜਾ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ<&sol;strong>&&num;8211&semi; ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ<a href&equals;"https&colon;&sol;&sol;t&period;me&sol;Jalandharbulletin"> https&colon;&sol;&sol;t&period;me&sol;Jalandharbulletin <&sol;a>ਜੁੜਿਆ ਜਾ ਸਕਦਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;