&NewLine;<p class&equals;"wp-block-paragraph"><strong>ਜਲੰਧਰ&period;<&sol;strong> ਪੰਜਾਬ ਦੇ ਜਲੰਧਰ ਤੋਂ 3 ਹੋਰ ਮਰੀਜਾਂ ਦੀ ਰਿਪੋਰਟ ਪਾਜ਼ੀਟਿਵ ਮਿਲੀ ਹੈ। ਕਰੀਬ 1 ਘੰਟਾ ਪਹਿਲਾਂ ਮਿਲੇ ਚਾਰ ਤੋਂ ਬਾਅਦ ਜਲੰਧਰ ਵਿੱਚ ਹੁਣ 3 ਹੋਰ ਕੇਸ ਸਾਹਮਣੇ ਆਏ ਹਨ। ਅੱਜ ਸ਼ਹਿਰ ਵਿੱਚ ਕੁੱਲ 7 ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਵਿਚੋਂ 5 ਮਰੀਜ਼ ਇਕ ਹੀ ਪਰਿਵਾਰ ਨਾਲ ਸਬੰਧਤ ਹਨ। ਜੋ ਡੌਲਫਿਨ ਹੋਟਲ ਨੇੜੇ ਪੁਰਾਣੀ ਸਬਜ਼ੀ ਮੰਡੀ ਨਾਲ ਸਬੰਧਤ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਹ ਇਕ ਔਰਤ ਕਵਿਤਾ ਮਹਾਜਨ ਦਾ ਪਰਿਵਾਰ ਹੈ&comma; ਜਿਸ ਵਿਚ 14 ਮੈਂਬਰਾਂ ਦੇ ਨਮੂਨੇ ਲਏ ਗਏ ਸਨ। ਉਨ੍ਹਾਂ ਵਿਚੋਂ&comma; 5 ਪਾਜ਼ੀਟਿਵ ਅਤੇ 9 ਨੇਗੇਟਿਵ ਮਰੀਜ਼ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਇਕ ਤਬਲੀਗੀ ਜਮਾਤ ਦਾ ਵਿਅਕਤੀ ਕਰਤਾਰਪੁਰ ਦਾ ਰਹਿਣ ਵਾਲਾ ਹੈ&comma; ਜਦਕਿ ਸ਼ਾਹਕੋਟ ਦੀ ਇਕ ਮਹਿਲਾ ਕੁਲਜੀਤ ਕੌਰ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>ਪੰਜਾਬ ਦਾ ਹਰ ਵੱਡਾ ਅਪਡੇਟ ਸਿੱਧਾ ਤੁਹਾਡੇ ਮੋਬਾਇਲ &&num;8216&semi;ਤੇ<&sol;strong> &colon; ਹੁਣ ਵੱਡੀਆਂ ਖਬਰਾਂ ਸਿੱਧਾ ਆਪਣੇ ਵਟਸਐਪ &&num;8216&semi;ਤੇ ਮੰਗਵਾਓ। ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &&num;8216&semi;ਚ ਸੇਵ ਕਰੋ। ਆਪਣਾ ਨਾਂ&comma; ਉਮਰ ਅਤੇ ਪੂਰਾ ਅਡਰੈੱਸ ਲਿਖ ਕੇ ਸਾਨੂੰ ਵਟਸਐਪ ਮੈਸੇਜ ਭੇਜੋ। ਤੁਹਾਡੇ ਮੋਬਾਇਲ &&num;8216&semi;ਤੇ ਆਵੇਗੀ ਪਲ-ਪਲ ਦੀ ਅਪਡੇਟ ਖਬਰ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;