&NewLine;<p class&equals;"wp-block-paragraph"><strong>ਜਲੰਧਰ&period;<&sol;strong> ਕੋਰੋਨਾ ਦੇ ਤਿੰਨ ਹੋਰ ਨਵੇਂ ਮਾਮਲੇ ਜਲੰਧਰ ਵਿੱਚ ਸਾਹਮਣੇ ਆਏ ਹਨ। ਅੱਜ ਜਲੰਧਰ ਵਿੱਚ ਕੋਰੋਨਾ ਨਾਲ 1 ਮੌਤ ਹੋਈ ਹੈ&comma; ਜਿਸਦੀ ਰਿਪੋਰਟ ਵੀ ਅੱਜ ਹੀ ਪਾਜ਼ੀਟਿਵ ਆਈ ਹੈ। ਇਨ੍ਹਾਂ 4 ਮਾਮਲਿਆਂ ਨਾਲ ਜਲੰਧਰ ਵਿੱਚ ਕੋਰੋਨਾ ਦੇ ਪਾਜ਼ੀਟਿਵ ਕੇਸ ਵੱਧ ਕੇ 67 ਹੋ ਗਈ ਹੈ। ਪੰਜਾਬ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 310 ਹੋ ਗਈ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph"><strong>ਜਲੰਧਰ ਹੁਣ ਸੂਬੇ ਦੇ 19 ਜਿਲ੍ਹਿਆਂ ਦੀ ਸੂਚੀ ਵਿੱਚ ਕੋਰੋਨਾ ਦੇ 67 ਮਾਮਲਿਆਂ ਨਾਲ ਟਾਪ ਤੇ ਪਹੁੰਚ ਗਿਆ ਹੈ। ਜਦਕਿ ਮੁਹਾਲੀ 63 ਮਾਮਲਿਆਂ ਨਾਲ ਹੁਣ ਦੂਜੇ ਨਬੰਰ ਤੇ ਹੈ। ਪਟਿਆਲਾ ਵਿੱਚ ਵੀ ਅੱਜ 6 ਮਾਮਲੇ ਸਾਹਮਣੇ ਆਏ ਹਨ&comma; ਜਿਸ ਨਾਲ ਉੱਥੇ ਮਰੀਜਾਂ ਦੀ ਗਿਣਤੀ ਵੱਧ ਕੇ 61 ਹੋ ਗਈ ਹੈ। <&sol;strong><&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਇਲਾਵਾ ਨਵਾਂਸ਼ਹਿਰ ਤੇ ਪਠਾਨਕੋਟ ਤੋਂ ਵੀ 1-1 ਪਾਜ਼ੀਟਿਵ ਕੇਸ ਸਾਹਮਣੇ ਆਇਆ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>ਜਲੰਧਰ ਵਿੱਚ ਜਿਹੜੇ ਤਿੰਨ ਮਾਮਲੇ ਸਾਹਮਣੇ ਆਏ ਹਨ&comma; ਇਨ੍ਹਾਂ ਵਿਚੋਂ ਇਕ 5 ਸਾਲ ਦਾ ਬੱਚਾ&comma; ਇਕ 37 ਵਰ੍ਹੇਆਂ ਦੀ ਔਰਤ ਅਤੇ ਇਕ 65 ਵਰ੍ਹੇਆਂ ਦੀ ਔਰਤ ਸ਼ਾਮਲ ਹੈ। ਇਹ ਤਿੰਨੋ ਮਾਮਲੇ ਬਸਤੀ ਗੁਜਾਂ ਦੇ ਹਨ। ਇਹ ਤਿੰਨੋ ਕੇਸ ਵੀ ਪਹਿਲਾਂ ਪਾਜ਼ੀਟਿਵ ਆਏ ਮਰੀਜ਼ ਦੇ ਸੰਪਰਕ ਹੀ ਨਿਕਲੇ ਹਨ।<&sol;strong><&sol;p>&NewLine;&NewLine;&NewLine;&NewLine;<h2 class&equals;"wp-block-heading">ਘਰ ਵਿੱਚ ਰਹੋਗੇ ਤਾਂ ਹੀ ਸੇਫ ਰਹੋਗੇ<&sol;h2>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਵਿੱਚ ਜਿਆਦਾਤਰ ਕੇਸ ਉਹੀ ਲੋਕਾਂ ਦੇ ਸਾਹਮਣੇ ਆ ਰਹੇ ਹਨ ਜੋ&NewLine;ਪਾਜੀਟਿਵ ਮਰੀਜਾਂ ਦੇ ਸੰਪਰਕ ਵਿੱਚ ਆਏ ਸਨ। ਜੇਕਰ ਉਹ ਲੋਕ ਖੁਦ ਸਾਹਮਣੇ ਨਹੀਂ ਆਉਂਦੇ ਜੋ ਪਾਜੀਟਿਵ ਆਏ ਮਰੀਜਾਂ ਦੇ ਸੰਪਰਕ ਵਿਚ ਸਨ ਤਾਂ ਪ੍ਰਸ਼ਾਸਨ ਲਈ ਅਜਿਹੇ ਲੋਕਾਂ ਦਾ ਪਤਾ ਲਗਾਉਣਾ ਚੁਣੋਤੀ ਹੈ। ਇਸਦੇ ਨਾਲ ਹੀ ਇਸ ਬਿਮਾਰੀ ਦੇ&NewLine;ਹੋਰ ਤੇਜ਼ੀ ਨਾਲ ਫੈਲਣ ਦੇ ਆਸਾਰ ਵੱਧ ਜਾਣਗੇ। ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਖੁਦ&NewLine;ਸਾਹਮਣੇ ਆਉਣ ਤੇ ਆਪਣੇ ਟੈਸਟ ਕਰਵਾਉਣ ਤਾਂ ਜੋ ਇਸ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ&NewLine;ਸਕੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;