&NewLine;<p class&equals;"wp-block-paragraph"><strong>ਡੇਰਾ ਬਾਬਾ ਨਾਨਕ &lpar;ਕਲਾਨੌਰ&rpar; &vert;<&sol;strong> ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ &&num;8216&semi;ਚ ਬੈਠੇ 3 ਨੌਜਵਾਨਾਂ ਨੂੰ ਗੁਰਦਾਸਪੁਰ ਪੁਲਿਸ ਨੇ ਸਰਹੱਦੀ ਕਸਬਾ ਕਲਾਨੌਰ ਦੇ ਰੁਡਿਆਣਾ ਮੋੜ ਤੋਂ ਨਾਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਰੁਡਿਆਣਾ ਮੋੜ ਤੇ ਨਾਕੇਬੰਦੀ ਕੀਤੀ ਹੋਈ ਸੀ ਅਤੇ ਡੇਰਾ ਬਾਬਾ ਨਾਨਕ ਸਾਈਡ ਤੋਂ ਆ ਰਹੀ ਇਕ ਲਾਂਸਰ ਕਾਰ ਨੂੰ ਰੋਕ ਕੇ ਜਦੋਂ ਉਸ ਦੀ ਚੈਕਿੰਗ ਕੀਤੀ ਗਈ ਤਾਂ ਇਨ੍ਹਾਂ ਤਿੰਨਾਂ ਨੌਜਵਾਨਾਂ ਕੋਲੋਂ 32 ਬੋਰ ਦਾ ਪਿਸਤੌਲ&comma; ਇੱਕ 315 ਬੋਰ ਦਾ ਦੇਸੀ ਕੱਟਾ&comma; ਦੋ ਮੈਗਜ਼ੀਨ ਅਤੇ 26 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ। <&sol;p>&NewLine;&NewLine;&NewLine;&NewLine;<p class&equals;"wp-block-paragraph">ਆਰੋਪੀ ਨਸ਼ਾ ਵੇਚਣ ਅਤੇ ਪੀਣ ਦੇ ਆਦੀ ਸਨ ਇਨ੍ਹਾਂ ਕੋਲੋਂ ਮੌਕੇ ਤੇ ਇਕ ਲੱਖ ਰੁਪਏ ਡਰੱਗ ਮਨੀ&comma; 281 ਗ੍ਰਾਮ ਨਸ਼ੀਲਾ ਪਾਊਡਰ ਵੀ ਬਰਾਮਦ ਕੀਤਾ ਗਿਆ ਹੈ ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਹ 3 ਆਰੋਪੀ ਅਮਨਦੀਪ ਸਿੰਘ ਪੁੱਤਰ ਹਰਵਿੰਦਰ ਸਿੰਘ&comma; ਅਨਮੋਲਪ੍ਰੀਤ ਸਿੰਘ ਪੁੱਤਰ ਦਵਿੰਦਰ ਸਿੰਘ&comma; ਚਾਰਲਸ ਮਸੀਹ ਪੁੱਤਰ ਇੰਦਰਜੀਤ ਨੂੰ ਮੌਕੇ &&num;8216&semi;ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਇਨ੍ਹਾਂ 3 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਅਗਲੀ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਨ੍ਹਾਂ ਤੋਂ ਅਗਲੀ ਪੁੱਛਗਿੱਛ ਕੀਤੀ ਜਾ ਸਕੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;