&NewLine;<p class&equals;"wp-block-paragraph"><br><strong>ਸੰਗਰੂਰ &vert; <&sol;strong>ਕਰਜ਼ੇ ਵਿਚ ਫਸੇ ਹਲਕਾ ਲਹਿਰਾ ਦੇ ਪਿੰਡ ਲਹਿਲ ਕਲਾਂ ਵਿਖੇ ਇਕ ਕਿਸਾਨ ਵੱਲੋਂ ਜਾਨ ਦੇ ਦਿੱਤੀ ਗਈ। ਮ੍ਰਿਤਕ ਦੀ ਪਛਾਣ ਸਤਗੁਰ ਸਿੰਘ ਪੁੱਤਰ ਨਾਝਰ ਸਿੰਘ ਵਜੋਂ ਹੋਈ ਹੈ। ਪਤਨੀ ਦਾ ਰੋ-ਰੋ ਕੇ ਬੁਰਾ ਹਾਲ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large is-resized"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;02&sol;drtujet5&period;jpg" alt&equals;"" class&equals;"wp-image-45693" width&equals;"805" height&equals;"737"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਦੀ ਪਤਨੀ ਗਗਨਦੀਪ ਕੌਰ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਇਆ ਹੈ ਕਿ ਉਸ ਦਾ ਪਤੀ ਸਤਗੁਰ ਸਿੰਘ 2 ਏਕੜ ਜ਼ਮੀਨ ਦਾ ਮਾਲਕ ਸੀ ਅਤੇ ਕਰਜ਼ਾ ਜ਼ਿਆਦਾ ਹੋਣ ਕਰਕੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ&comma; ਜਿਸ ਕਰਕੇ ਉਸ ਨੇ ਖੌਫਨਾਕ ਕਦਮ ਚੁੱਕਿਆ। ਕਰਜ਼ਿਆਂ ਦੇ ਮੱਕੜਜਾਲ ਵਿਚ ਫਸੇ ਪੰਜਾਬ ਦੇ ਕਿਸਾਨਾਂ ਵੱਲੋਂ ਜਾਨ ਦੇਣ ਦਾ ਰੁਝਾਨ ਪਿਛਲੇ ਕਾਫੀ ਸਮੇਂ ਤੋਂ ਚੱਲ ਰਿਹਾ ਹੈ ਜੋ ਕਿ ਅਜੇ ਵੀ ਰੁਕਣ ਦਾ ਨਾਂ ਨਹੀਂ ਲੈ ਰਿਹਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;