<p><strong>ਨੈਸ਼ਨਲ ਡੈਸਕ &vert;<&sol;strong> ਤਿਰੂਪਤੀ ਦੇ ਮਸ਼ਹੂਰ ਲੱਡੂ ਪ੍ਰਸ਼ਾਦਮ &&num;8216&semi;ਚ ਜਾਨਵਰਾਂ ਦੀ ਚਰਬੀ ਦੀ ਵਰਤੋਂ &&num;8216&semi;ਤੇ ਉੱਠੇ ਵਿਵਾਦ ਤੋਂ ਬਾਅਦ ਹੁਣ ਮੰਦਰ ਪ੍ਰਸ਼ਾਸਨ ਨੇ ਕਿਹਾ ਕਿ ਪ੍ਰਸ਼ਾਦਮ ਦੀ ਪਵਿੱਤਰਤਾ ਬਹਾਲ ਕਰ ਦਿੱਤੀ ਗਈ ਹੈ। ਤਿਰੁਮਾਲਾ ਤਿਰੂਪਤੀ ਦੇਵਸਥਾਨਮਸ &lpar;TTD&rpar; ਨੇ ਕਿਹਾ  ਕਿ ਹੁਣ ਪ੍ਰਸਾਦ ਪੂਰੀ ਤਰ੍ਹਾਂ ਸ਼ੁੱਧ ਅਤੇ ਬੇਦਾਗ ਹੈ।<&sol;p>&NewLine;<p>ਤਿਰੁਮਾਲਾ ਦੀਆਂ ਪਹਾੜੀਆਂ &&num;8216&semi;ਤੇ ਸਥਿਤ ਸ਼੍ਰੀ ਵੈਂਕਟੇਸ਼ਵਰ ਸਵਾਮੀ ਮੰਦਰ ਦਾ ਪ੍ਰਬੰਧਨ ਤਿਰੁਮਾਲਾ ਤਿਰੂਪਤੀ ਦੇਵਸਥਾਨਮ ਬੋਰਡ &lpar;TTD&rpar; ਦੁਆਰਾ ਕੀਤਾ ਜਾਂਦਾ ਹੈ। ਸ਼ੁੱਕਰਵਾਰ ਰਾਤ ਨੂੰ ਸੋਸ਼ਲ ਮੀਡੀਆ &&num;8216&semi;ਤੇ ਸ਼ੇਅਰ ਕੀਤੀ ਇਕ ਪੋਸਟ ਵਿੱਚ ਟੀਟੀਡੀ ਨੇ ਲਿਖਿਆ ਕਿ &&num;8216&semi;ਸ਼੍ਰੀਵਾੜੀ ਲੱਡੂ ਦੀ ਬ੍ਰਹਮਤਾ ਅਤੇ ਪਵਿੱਤਰਤਾ ਹੁਣ ਪਵਿੱਤਰ ਹੈ। ਟੀਟੀਡੀ ਸਾਰੇ ਸ਼ਰਧਾਲੂਆਂ ਦੀ ਸੰਤੁਸ਼ਟੀ ਲਈ ਲੱਡੂ ਪ੍ਰਸ਼ਾਦਮ ਦੀ ਪਵਿੱਤਰਤਾ ਦੀ ਰੱਖਿਆ ਕਰਨ ਲਈ ਵਚਨਬੱਧ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;