&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਪਿਤਾ ਨੇ ਆਪਣੀ ਨਾਬਾਲਗ ਧੀ ਨਾਲ ਬਲਾਤਕਾਰ ਕੀਤਾ। ਕਲਯੁਗੀ ਪਿਤਾ 2022 ਤੋਂ ਉਸ ਨੂੰ ਆਪਣੀ ਹਵਸ ਦੀ ਸ਼ਿਕਾਰ ਬਣਾਉਂਦਾ ਆ ਰਿਹਾ ਹੈ। ਘਟਨਾ ਜਮਾਲਪੁਰਾ ਇਲਾਕੇ ਦੀ ਹੈ। ਔਰਤ ਨੇ ਪੁਲਿਸ ਨੂੰ ਸ਼ਿਕਾਇਤ ਦੇ ਕੇ ਆਪਣੇ ਪਤੀ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੂੰ ਦਿੱਤੀ ਸ਼ਿਕਾਇਤ &&num;8216&semi;ਚ ਔਰਤ ਨੇ ਦੱਸਿਆ ਕਿ ਉਹ ਕਿਰਾਏ ਦੇ ਮਕਾਨ &&num;8216&semi;ਚ ਰਹਿੰਦੀ ਹੈ। ਉਸ ਦਾ ਦੂਜਾ ਵਿਆਹ ਰਾਜਮਲ ਨਾਲ ਹੋਇਆ ਹੈ। 27 ਫਰਵਰੀ ਦੀ ਰਾਤ ਨੂੰ 1&period;30 ਵਜੇ ਅਚਾਨਕ ਉਸ ਦੀ ਅੱਖ ਖੁੱਲ੍ਹ ਗਈ। ਉਸ ਦਾ ਪਤੀ ਮੰਜੇ &&num;8216&semi;ਤੇ ਨਹੀਂ ਸੀ। ਉਸ ਨੂੰ ਬੁਲਾਇਆ ਪਰ ਉਹ ਕਿਤੇ ਨਹੀਂ ਮਿਲਿਆ। ਜਦੋਂ ਔਰਤ ਨੇ ਰੌਲਾ ਪਾਇਆ ਤਾਂ ਦੋਸ਼ੀ ਉਸ ਦੀ ਬੇਟੀ ਨਾਲ ਖਾਲੀ ਕਮਰੇ &&num;8216&semi;ਚੋਂ ਬਾਹਰ ਆ ਗਿਆ। ਡਰੀ ਹੋਈ ਧੀ ਨੇ ਆਪਣੀ ਮਾਂ ਨੂੰ ਦੱਸਿਆ ਕਿ ਉਸ ਦਾ ਪਿਤਾ ਉਸ ਦੇ ਮੂੰਹ ’ਤੇ ਹੱਥ ਰੱਖ ਕੇ ਉਸ ਨੂੰ ਕਮਰੇ ਵਿੱਚ ਲੈ ਗਿਆ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਔਰਤ ਨੇ ਦੱਸਿਆ ਕਿ ਮਈ 2022 &&num;8216&semi;ਚ ਉਸ ਦੇ ਪਤੀ ਨੇ ਸਵੇਰੇ 2 ਵਜੇ ਬੇਟੀ ਨਾਲ ਦੁਰਵਿਵਹਾਰ ਕੀਤਾ ਅਤੇ ਛੇੜਛਾੜ ਕੀਤੀ। ਦੋਸ਼ੀ ਮਈ 2022 ਤੋਂ ਬੇਟੀ ਨਾਲ ਕੁਕਰਮ ਕਰਦਾ ਆ ਰਿਹਾ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਮੁਲਜ਼ਮ ਦੀ ਭਾਲ ਕਰ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;