&NewLine;<p class&equals;"wp-block-paragraph"><strong>ਬਟਾਲਾ ।<&sol;strong> ਲੰਘੀ ਰਾਤ ਬਟਾਲਾ ਦੇ ਮੁਰਗੀ ਮੁਹੱਲਾ ਦੇ ਇਕ ਘਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਬ੍ਰਿਧ ਹਾਲਤ &&num;8216&semi;ਚ ਪਾਏ ਗਏ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਕਈ ਅੰਗ ਜਖਮੀ ਹਾਲਤ &&num;8216&semi;ਚ ਪਾਏ ਗਏ।<&sol;p>&NewLine;&NewLine;&NewLine;&NewLine;<p class&equals;"wp-block-paragraph">ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਬਿਨਾਂ ਕਿਸੇ ਮਰਿਆਦਾ ਦੇ ਘਰ &&num;8216&semi;ਚ ਰੱਖਿਆ ਹੋਇਆ ਸੀ। ਇਹ ਸਾਰੇ ਹਾਲਾਤ ਦੇਖ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਨੇ ਬੇਅਦਬੀ ਦਾ ਦੋਸ਼ ਲਗਾਇਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2022&sol;05&sol;vlcsnap-2022-05-29-13h24m18s094&period;jpg" alt&equals;"" class&equals;"wp-image-26397"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਜਦੋਂਕਿ ਪੁਲਸ ਦਾ ਕਹਿਣਾ ਹੈ ਕਿ ਕੋਈ ਬੇਅਦਬੀ ਨਹੀਂ ਹੋਈ&comma; ਸਗੋਂ ਗੁਰੂ ਗ੍ਰੰਥ ਸਾਹਿਬ ਦੀ ਬ੍ਰਿਧ ਅਵਸਥਾ ਹੋਣ ਕਾਰਨ ਸਾਂਭ-ਸੰਭਾਲ ਨਾ ਹੋਣ ਕਾਰਨ ਇਹ ਹਾਲਤ ਪੈਦਾ ਹੋਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਦਿੰਦੇ ਹੋਏ ਸਤਿਕਾਰ ਕਮੇਟੀ ਦੇ ਭਾਈ ਬਲਬੀਰ ਸਿੰਘ ਮੁੱਛਲ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸ਼ਹਿਰ ਦੇ ਮੁਰਗੀ ਮੁਹੱਲਾ ਦੇ ਰਹਿਣ ਵਾਲੇ ਸਾਬਕਾ ਫੌਜੀ ਦੇ ਘਰ ਚ ਗੁਰੂ ਗ੍ਰੰਥ ਸਾਹਿਬ ਦੇ ਕੁਝ ਅੰਗ ਫਟੇ ਹੋਏ ਹਨ। ਜਿਸਦੀ ਕੇ ਬੇਅਦਬੀ ਹੋਈ ਹੈ।<br>ਦੂਜੇ ਪਾਸੇ ਘਰ ਦੇ ਮਾਲਕ ਸਾਬਕਾ ਫੌਜੀ ਤੇ ਉਸਦੀ ਪਤਨੀ ਨੇ ਕਿਹਾ ਕਿ ਬ੍ਰਿਧ ਹੋਣ ਕਾਰਨ ਉਨ੍ਹਾਂ ਕੋਲੋਂ ਸਾਂਭ ਸੰਭਾਲ ਨਹੀਂ ਹੋਈ।<br>ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;