<p><strong>ਫਾਜ਼ਿਲਕਾ&comma; 6 ਦਸੰਬਰ &vert;<&sol;strong> ਟਰੈਕਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ&comma; ਡਰਾਈਵਰ ਉਸ ਨੂੰ ਕਰੀਬ 30 ਫੁੱਟ ਤੱਕ ਘਸੀਟਦਾ ਰਿਹਾ। ਇਸ ਹਾਦਸੇ &&num;8216&semi;ਚ ਇਕ ਔਰਤ ਸਮੇਤ 3 ਲੋਕ ਗੰਭੀਰ ਜ਼ਖਮੀ ਹੋ ਗਏ। ਸਥਾਨਕ ਲੋਕਾਂ ਨੇ ਦੋਸ਼ੀ ਡਰਾਈਵਰ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ।<&sol;p>&NewLine;<p>ਇਹ ਹਾਦਸਾ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੇ ਬਾਹਰ ਵਾਪਰਿਆ। ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ &&num;8216&semi;ਚ ਭਰਜਾਈ ਨੇ ਬੱਚੇ ਨੂੰ ਜਨਮ ਦਿੱਤਾ ਹੈ&comma; ਜੋ ਕਿ ਸਰਕਾਰੀ ਹਸਪਤਾਲ &&num;8216&semi;ਚ ਦਾਖਲ ਹੈ&comma; ਉਸ ਨੂੰ ਖਾਣਾ ਦੇਣ ਤੋਂ ਬਾਅਦ ਉਸ ਦਾ ਭਰਾ&comma; ਉਸ ਦੀ ਮਾਂ ਅਤੇ ਭਤੀਜਾ ਮੋਟਰਸਾਈਕਲ &&num;8216&semi;ਤੇ ਵਾਪਸ ਆ ਰਹੇ ਸਨ।<&sol;p>&NewLine;<p>ਇਸ ਦੌਰਾਨ ਟਰੈਕਟਰ ਟਰਾਲੀ ਚਾਲਕ ਨੇ ਟਰੈਕਟਰ ਟਰਾਲੀ ਉਸ ਦੇ ਉੱਪਰ ਚੜ੍ਹਾ ਦਿੱਤੀ&comma; ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ &&num;8216&semi;ਚ ਦਾਖਲ ਕਰਵਾਇਆ ਗਿਆ ਹੈ&comma; ਮੌਕੇ &&num;8216&semi;ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਟਰੈਕਟਰ ਚਾਲਕ ਨਸ਼ੇ ਦੀ ਹਾਲਤ &&num;8216&semi;ਚ ਬਾਈਕ ਸਵਾਰਾਂ ਨੂੰ 30 ਫੁੱਟ ਤੱਕ ਕੜੀਸ ਕੇ ਲੈ ਗਿਆ।<&sol;p>&NewLine;<p>ਮੌਕੇ &&num;8216&semi;ਤੇ ਪਹੁੰਚੇ ਪੁਲਿਸ ਅਧਿਕਾਰੀ ਗੁਰਦੀਪ ਸਿੰਘ ਨੇ ਦੱਸਿਆ ਕਿ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਉਸ ਨੂੰ ਥਾਣੇ ਲਿਜਾਇਆ ਜਾ ਰਿਹਾ ਹੈ&comma; ਜਿਸ ਦੀ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;