&NewLine;<p class&equals;"wp-block-paragraph"><strong>ਫਾਜ਼ਿਲਕਾ &vert;<&sol;strong> ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਫਾਜ਼ਿਲਕਾ-ਫਿਰੋਜ਼ਪੁਰ ਰੋਡ &&num;8216&semi;ਤੇ ਭਿਆਨਕ ਹਾਦਸਾ ਵਾਪਰਿਆ। ਵਿਆਹ ਸਮਾਗਮ ਤੋਂ ਪਰਤ ਰਹੇ ਪਰਿਵਾਰ ਦੀ ਗੱਡੀ ਟਰੱਕ ਨਾਲ ਟਕਰਾ ਗਈ। ਇਸ ਦੌਰਾਨ ਮਾਸੂਮ ਬੱਚੇ ਸਮੇਤ 3 ਜੀਆਂ ਦੀ ਮੌਤ ਹੋ ਗਈ। ਵਿਆਹ ਵਿਚ ਸ਼ਾਮਲ ਹੋ ਕੇ ਪਰਤਣ ਵੇਲੇ ਪਰਿਵਾਰ ਨਾਲ ਇਹ ਹਾਦਸਾ ਵਾਪਰਿਆ।<br><br>ਦੱਸ ਦਈਏ ਕਿ ਪਰਿਵਾਰ ਰਿਸ਼ਤੇਦਾਰੀ ਵਿਚ ਵਿਆਹ ਵਿਚ ਗਿਆ ਸੀ ਕਿ ਰਸਤੇ ਵਿਚ ਇਹ ਭਾਣਾ ਵਾਪਰ ਗਿਆ&comma; ਜਿਸ ਵਿਚ ਮਾਸੂਮ ਬੱਚੇ ਸਮੇਤ 3 ਜੀਆਂ ਦੀ ਜਾਨ ਚੱਲੀ ਗਈ। ਫੌਜੀ ਦਾ ਮਾਂ&comma; ਪਤਨੀ ਤੇ ਬੱਚੇ ਨੂੰ ਹਾਦਸੇ ਨੇ ਸਦਾ ਲਈ ਖੋਹ ਲਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਜਲਾਲਾਬਾਦ ਦਾ ਰਹਿਣ ਵਾਲਾ ਪਰਿਵਾਰ ਫਾਜ਼ਿਲਕਾ ਤੋਂ ਵਿਆਹ ਸਮਾਗਮ ਤੋਂ ਬਾਅਦ ਘਰ ਪਰਤ ਰਿਹਾ ਸੀ। ਇਸ ਦੌਰਾਨ ਅਚਾਨਕ ਉਨ੍ਹਾਂ ਦੀ ਕਾਰ ਫਾਜ਼ਿਲਕਾ-ਫ਼ਿਰੋਜ਼ਪੁਰ ਰੋਡ &OpenCurlyQuote;ਤੇ ਸੜਕ &OpenCurlyQuote;ਤੇ ਖੜ੍ਹੇ ਇਕ ਟਰੱਕ ਨਾਲ ਟਕਰਾ ਗਈ। ਜਿਸ ਤੋਂ ਬਾਅਦ ਇਹ ਬੇਕਾਬੂ ਹੋ ਕੇ ਦੂਜੇ ਟਰੱਕ ਨਾਲ ਜਾ ਟਕਰਾਈ। ਦੱਸਿਆ ਜਾ ਰਿਹਾ ਹੈ ਕਿ ਕਾਰ &OpenCurlyQuote;ਚ ਮਨਤਿਆਰ ਸਿੰਘ&comma; ਫੌਜੀ ਸਿੰਘ ਅਤੇ ਪ੍ਰਕਾਸ਼ ਕੌਰ ਅਤੇ ਇੱਕ ਹੋਰ ਔਰਤ 6 ਮਹੀਨੇ ਦੇ ਬੱਚੇ ਨਾਲ ਸਵਾਰ ਸਨ। ਹਾਦਸੇ &OpenCurlyQuote;ਚ 3 ਲੋਕਾਂ ਦੀ ਜਾਨ ਚਲੀ ਜਾਣ ਕਾਰਨ ਵਿਆਹ ਦੀਆਂ ਖੁਸ਼ੀਆਂ ਮਾਤਮ &OpenCurlyQuote;ਚ ਬਦਲ ਗਈਆਂ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹਾਦਸੇ ਵਿਚ ਪ੍ਰਕਾਸ਼ ਕੌਰ ਅਤੇ ਬੱਚੇ ਸਮੇਤ ਇਕ ਹੋਰ ਔਰਤ ਦੀ ਮੌਕੇ &OpenCurlyQuote;ਤੇ ਹੀ ਮੌਤ ਹੋ ਗਈ ਅਤੇ ਕਾਰ ਸਵਾਰ ਮੁਖੀ ਤੈਰ ਸਿੰਘ&comma; ਫੌਜੀ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਥਾਣਾ ਸਦਰ ਦੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ &OpenCurlyQuote;ਚ ਲੈ ਕੇ ਮੁਰਦਾਘਰ &OpenCurlyQuote;ਚ ਰਖਵਾਇਆ ਹੈ&comma; ਜਦਕਿ ਜ਼ਖਮੀਆਂ ਨੂੰ ਹਸਪਤਾਲ &OpenCurlyQuote;ਚ ਦਾਖਲ ਕਰਵਾਇਆ ਹੈ। ਥਾਣਾ ਸਦਰ ਦੇ ASI ਗੁਰਮੀਤ ਸਿੰਘ ਨੇ ਆਪਣੀ ਟੀਮ ਨਾਲ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;