&NewLine;<p class&equals;"wp-block-paragraph"><strong>ਆਈਜ਼ੌਲ &vert;<&sol;strong> ਮਿਜ਼ੋਰਮ &&num;8216&semi;ਚ ਅੱਜ ਸਵੇਰੇ ਦਰਦਨਾਕ ਹਾਦਸਾ ਵਾਪਰਿਆ। ਇੱਥੇ ਨਿਰਮਾਣ ਅਧੀਨ ਰੇਲਵੇ ਪੁਲ ਡਿੱਗਣ ਕਾਰਨ ਘੱਟੋ-ਘੱਟ 17 ਮਜ਼ਦੂਰਾਂ ਦੀ ਮੌਤ ਹੋ ਗਈ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਮੌਕੇ &&num;8216&semi;ਤੇ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਜਿਸ ਥਾਂ &&num;8216&semi;ਤੇ ਇਹ ਘਟਨਾ ਵਾਪਰੀ&comma; ਉਹ ਰਾਜਧਾਨੀ ਆਈਜ਼ੌਲ ਤੋਂ ਕਰੀਬ 21 ਕਿਲੋਮੀਟਰ ਦੂਰ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਘਟਨਾ ਸਮੇਂ ਸਾਰੇ ਮਜ਼ਦੂਰ ਪੁਲ &&num;8216&semi;ਤੇ ਕੰਮ ਕਰ ਰਹੇ ਸਨ। ਪੁਲਿਸ ਅਧਿਕਾਰੀ ਨੇ ਦੱਸਿਆ&comma; &&num;8216&semi;ਮਲਬੇ &&num;8216&semi;ਚੋਂ ਹੁਣ ਤੱਕ 17 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਕਈ ਹੋਰ ਅਜੇ ਵੀ ਲਾਪਤਾ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;