&NewLine;<p class&equals;"wp-block-paragraph"><strong>ਫਿਰੋਜ਼ਪੁਰ &vert;<&sol;strong> ਸੜਕ &&num;8216&semi;ਤੇ ਚੱਲਦੇ ਵਾਹਨ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਅਕਸਰ ਵਾਪਰਦੀਆਂ ਰਹਿੰਦੀਆਂ ਹਨ ਤੇ ਕਈ ਵਾਰ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਹੈ। ਤਾਜ਼ਾ ਮਾਮਲਾ ਰਾਸ਼ਟਰੀ ਰਾਜ ਮਾਰਗ ਨੰਬਰ 54 &&num;8216&semi;ਤੇ ਪੈਂਦੇ ਪਿੰਡ ਕੋਟ ਕਰੋੜ ਕਲਾਂ ਦੇ ਨਜ਼ਦੀਕ ਵਾਪਰਿਆ&comma; ਜਿੱਥੇ ਇਕ ਸਵਿਫ਼ਟ ਕਾਰ ਨੂੰ ਅੱਗ ਲੱਗਣ ਕਾਰਨ ਉਸ ਵਿੱਚ ਬੈਠੀ ਇਕ 4-5 ਸਾਲਾ ਮਾਸੂਮ ਬੱਚੀ ਦੀ ਜ਼ਿੰਦਾ ਸੜ ਜਾਣ ਕਾਰਨ ਮੌਤ ਹੋ ਗਈ। ਇਹ ਦਰਦਨਾਕ ਘਟਨਾ ਸ਼ਾਮ ਕਰੀਬ 6&period;30 ਵਜੇ ਦੀ ਦੱਸੀ ਜਾ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮਿਲੇ ਵੇਰਵਿਆਂ ਮੁਤਾਬਕ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਕਲੇਰ ਦਾ ਵਸਨੀਕ ਗੁਰਜੀਤ ਸਿੰਘ ਪੁੱਤਰ ਮੱਘਰ ਸਿੰਘ ਆਪਣੇ ਪਰਿਵਾਰ ਪਤਨੀ&comma; 3 ਧੀਆਂ ਅਤੇ ਇਕ ਪੁੱਤਰ ਨਾਲ ਉਕਤ ਕਾਰ ਨੰਬਰ ਪੀ ਬੀ 19 ਏ 6969 &&num;8216&semi;ਚ ਸਵਾਰ ਮੋਗਾ ਜ਼ਿਲ੍ਹੇ ਦੇ ਧਰਮਕੋਟ ਵਿਖੇ ਕਿਸੇ ਰਿਸ਼ਤੇਦਾਰੀ &&num;8216&semi;ਚੋਂ ਹੋ ਕੇ ਸ਼ਾਮ ਸਮੇਂ ਪਿੰਡ ਨੂੰ ਵਾਪਸ ਜਾ ਰਿਹਾ ਸੀ ਕਿ ਪਿੰਡ ਕੋਟ ਕਰੋੜ ਕਲਾਂ ਨੇੜੇ ਪਹੁੰਚਣ &&num;8216&semi;ਤੇ ਗੱਡੀ ਵਿੱਚ ਕੋਈ ਨੁਕਸ ਪੈ ਗਿਆ&comma; ਜਿਸ ਨੂੰ ਵੇਖਣ ਲਈ ਗੁਰਜੀਤ ਗੱਡੀ &&num;8216&semi;ਚੋਂ ਬਾਹਰ ਆਇਆ ਤਾਂ ਅਚਾਨਕ ਗੱਡੀ ਨੂੰ ਅੱਗ ਲੱਗ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕਾਰ ਦੀ ਪਿਛਲੀ ਸੀਟ &&num;8216&semi;ਤੇ ਬੈਠੀ ਗੁਰਜੀਤ ਦੀ ਪਤਨੀ&comma; 2 ਬੇਟੀਆਂ ਤੇ ਇਕ ਬੇਟਾ ਤਾਂ ਅੱਗ ਲੱਗੀ ਕਾਰ &&num;8216&semi;ਚੋਂ ਬਾਹਰ ਨਿਕਲਣ ਵਿੱਚ ਸਫਲ ਹੋ ਗਏ ਪਰ ਇਸੇ ਦੌਰਾਨ ਕਾਰ ਨੂੰ ਲੱਗ ਚੁੱਕੇ ਸੈਂਟਰ ਲਾਕ ਕਾਰਨ ਕਾਰ ਦੀਆਂ ਖਿੜਕੀਆਂ ਜਾਮ ਹੋ ਗਈਆਂ ਤੇ ਕਾਰ ਦੀ ਅਗਲੀ ਸੀਟ &&num;8216&semi;ਤੇ ਬੈਠੀ ਮਾਸੂਮ ਬੱਚੀ ਤਨਵੀਰ ਉਰਫ਼ ਤਨੂੰ ਨੂੰ ਬਾਹਰ ਨਹੀਂ ਕੱਢਿਆ ਜਾ ਸਕਿਆ ਤੇ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਉਸ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ &&num;8216&semi;ਤੇ ਥਾਣਾ ਤਲਵੰਡੀ ਭਾਈ ਦੀ ਮੁਖੀ ਸ਼ਿਮਲਾ ਰਾਣੀ ਵੱਲੋਂ ਆਪਣੀ ਟੀਮ ਸਮੇਤ ਮੌਕੇ &&num;8216&semi;ਤੇ ਪਹੁੰਚ ਕੇ ਛਾਣਬੀਣ ਕੀਤੀ ਜਾ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;