&NewLine;<p class&equals;"wp-block-paragraph"><strong>ਆਂਧਰਾ ਪ੍ਰਦੇਸ਼ &vert;<&sol;strong> ਇਥੋਂ ਦੇ ਪ੍ਰਕਾਸ਼ਮ ਜ਼ਿਲ੍ਹੇ ਵਿਚ ਸੋਮਵਾਰ ਦੇਰ ਰਾਤ ਬਰਾਤ ਲੈ ਕੇ ਜਾ ਰਹੀ ਬੱਸ ਦੇ ਨਹਿਰ ਵਿਚ ਡਿੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ। ਪੁਲਿਸ ਮੁਤਾਬਕ ਇਹ ਹਾਦਸਾ ਦਾਰਸੀ ਦੇ ਬਾਹਰਵਾਰ ਉਸ ਸਮੇਂ ਵਾਪਰਿਆ ਜਦੋਂ ਬੱਸ ਬਰਾਤ ਨੂੰ ਲੈ ਕੇ ਜਾ ਰਹੀ ਸੀ।<br><br>ਦੱਸਿਆ ਜਾ ਰਿਹਾ ਬੱਸ ਨਹਿਰ ਵਿਚ ਡਿੱਗਣ ਤੋਂ ਪਹਿਲਾਂ ਇਕ ਖੰਭੇ ਨਾਲ ਟਕਰਾ ਗਈ। ਹਾਦਸੇ ਵਿਚ ਵਾਲ-ਵਾਲ ਬਚੇ ਬੱਸ ਡਰਾਈਵਰ ਨੇ ਕਿਹਾ ਕਿ ਬੱਸ ਦੇ ਸਟੀਅਰਿੰਗ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ ਅਤੇ ਬ੍ਰੇਕਾਂ ਵੀ ਫੇਲ੍ਹ ਹੋ ਗਈਆਂ ਸਨ। ਉਨ੍ਹਾਂ ਕਿਹਾ ਕਿ ਇਸ ਹਾਦਸੇ &&num;8216&semi;ਚ ਘੱਟੋ-ਘੱਟ 18 ਲੋਕ ਜ਼ਖਮੀ ਹੋਏ ਹਨ&comma; ਜਿਨ੍ਹਾਂ ਨੂੰ ਓਂਗੋਲ ਦੇ ਹਸਪਤਾਲ &&num;8216&semi;ਚ ਭਰਤੀ ਕਰਵਾਇਆ ਗਿਆ। ਸਾਰੇ ਜ਼ਖਮੀਆਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਸੁਪਰਡੈਂਟ ਮੁਤਾਬਕ ਬੱਸ &&num;8216&semi;ਚ ਫਸੇ ਲੋਕਾਂ ਨੂੰ ਕੱਢਣ ਲਈ ਇਕ ਕਰੇਨ ਮੌਕੇ &&num;8216&semi;ਤੇ ਭੇਜੀ ਗਈ। ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈ&period;ਐਸ&period; ਜਗਨਮੋਹਨ ਰੈੱਡੀ ਦੇ ਦਫ਼ਤਰ ਵੱਲੋਂ ਜਾਰੀ ਇਕ ਅਧਿਕਾਰਤ ਬਿਆਨ ਵਿਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਨੇ ਹਾਦਸੇ &&num;8216&semi;ਤੇ ਦੁੱਖ ਪ੍ਰਗਟ ਕੀਤਾ ਹੈ। ਜਾਰੀ ਬਿਆਨ ਅਨੁਸਾਰ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਜ਼ਖਮੀਆਂ ਦੇ ਢੁੱਕਵੇਂ ਇਲਾਜ ਲਈ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">&lpar;<strong>Note <&sol;strong>&colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;