&NewLine;<p class&equals;"wp-block-paragraph"><strong>ਕਪੂਰਥਲਾ&sol;ਡਡਵਿੰਡੀ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਤਾਸ਼ਪੁਰ ਰੋਡ &&num;8216&semi;ਤੇ ਤੇਜ਼ ਰਫਤਾਰ ਸਵਿਫਟ ਸੜਕ ਕਿਨਾਰੇ ਲੱਗੇ ਸਫੈਦੇ ਨਾਲ ਟਕਰਾ ਗਈ ਤੇ ਕਾਰ ਸਵਾਰ 2 ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਜੋਗਾ ਸਿੰਘ ਪੁੱਤਰ ਚਰਨ ਸਿੰਘ ਵਾਸੀ ਪੱਤੀ ਸ਼ਾਲਾ ਨਗਰ ਮਲਸੀਆਂ &lpar;ਜਲੰਧਰ&rpar;&comma; ਰਘਬੀਰ ਸਿੰਘ ਪੁੱਤਰ ਮਨਜੀਤ ਸਿੰਘ ਪੱਤੀ ਅਕਲਪੁਰ ਮਲਸੀਆਂ &lpar;ਜਲੰਧਰ&rpar; ਵਜੋਂ ਹੋਈ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ ਤੇ ਗੱਡੀ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ।<&sol;p>&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;www&period;rozanaspokesman&period;in&sol;media&sol;prev&sol;4e5fa255068231c1550997c7ad253f0eecff64a2-rs-img-preview&period;jpg" alt&equals;"Joga Singh"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਸੁਰਜੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਮਲਸੀਆਂ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਜੋਗਾ ਸਿੰਘ ਪੁੱਤਰ ਚਰਨ ਸਿੰਘ ਅਤੇ ਇਕ ਉਨ੍ਹਾਂ ਦੇ ਪਿੰਡ ਦਾ ਵਸਨੀਕ ਰਘਬੀਰ ਸਿੰਘ ਪੁੱਤਰ ਮਨਜੀਤ ਸਿੰਘ ਤੜਕੇ ਕਰੀਬ 4 ਵਜੇ ਸਵਿਫਟ &&num;8216&semi;ਤੇ ਮਲਸੀਆਂ ਵਾਲੇ ਪਾਸਿਓਂ ਕਪੂਰਥਲਾ ਜਾ ਰਹੇ ਸਨ। ਜਿਵੇਂ ਹੀ ਉਹ ਡਡਵਿੰਡੀ ਰੋਡ &&num;8216&semi;ਤੇ ਤਾਸ਼ ਪੁਰ ਮੋੜ ਨੇੜੇ ਪੁੱਜੇ&comma; ਉਨ੍ਹਾਂ ਦੀ ਗੱਡੀ ਸੜਕ ਕਿਨਾਰੇ ਲੱਗੇ ਸਫੈਦੇ ਨਾਲ ਟਕਰਾ ਗਈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;04&sol;ewteq46-1&period;jpg" alt&equals;"" class&equals;"wp-image-51730"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਨੂੰ ਲੱਗਦਾ ਹੈ ਕਿ ਡਰਾਈਵਰ ਨੂੰ ਨੀਂਦ ਆਉਣ ਕਾਰਨ ਗੱਡੀ ਦਾ ਸੰਤੁਲਨ ਵਿਗੜ ਗਿਆ ਹੋਵੇਗਾ। ਘਟਨਾ ਸਥਾਨ &&num;8216&semi;ਤੇ ਮੌਜੂਦ ਰਾਹਗੀਰਾਂ ਨੇ ਦੱਸਿਆ ਕਿ ਹਾਦਸੇ ਵਿਚ ਦੋਵੇਂ ਕਾਰ ਸਵਾਰਾਂ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ ਤੇ ਗੱਡੀ ਵੀ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ। ਦੋਵਾਂ ਦੀ ਲਾਸ਼ਾਂ ਨੂੰ ਕਟਰ ਦੀ ਮਦਦ ਨਾਲ ਕਾਰ ਨੂੰ ਕੱਟ ਕੇ ਕੱਢਣਾ ਪਿਆ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;