&NewLine;<p class&equals;"wp-block-paragraph"><strong>ਪਟਿਆਲਾ &vert;<&sol;strong> ਪਟਿਆਲਾ ਸ਼ਹਿਰ &&num;8216&semi;ਚ ਇਕ ਦਰਦਨਾਕ ਸੜਕ ਹਾਦਸੇ &&num;8216&semi;ਚ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ &&num;8216&semi;ਚ ਇਕ ਵਿਅਕਤੀ ਦਾ ਮੌਤ ਹੋ ਗਈ। <&sol;p>&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਦੀ ਪਛਾਣ ਅਰਵਿੰਦਰ ਕੁਮਾਰ ਵਾਸੀ ਦੀਪ ਨਗਰ ਪਟਿਆਲਾ ਵਜੋਂ ਹੋਈ। ਪੁਲਿਸ ਨੇ ਮ੍ਰਿਤਕ ਦੀ ਪਤਨੀ ਅਨੀਤਾ ਦੀ ਸ਼ਿਕਾਇਤ &&num;8216&semi;ਤੇ ਅਣਪਛਾਤੇ ਕਾਰ ਚਾਲਕ ਖਿਲਾਫ ਕੇਸ ਦਰਜ ਕਰ ਲਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਅਨੀਤਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਪਤੀ ਆਪਣੇ ਦੋਸਤ ਰਾਹੁਲ ਨਾਲ ਮੋਟਰਸਾਈਕਲ &&num;8216&semi;ਤੇ ਜਾ ਰਿਹਾ ਸੀ। ਇਸ ਦੌਰਾਨ ਇਕ ਤੇਜ਼ ਰਫਤਾਰ ਕਾਰ ਚਾਲਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ&comma; ਜਿਸ ਨਾਲ ਉਸ ਦੇ ਪਤੀ ਦੀ ਮੌਤ ਹੋ ਗਈ। ਪੁਲਿਸ ਨੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;