<p><strong>ਸੰਗਰੂਰ&comma; 2 ਨਵੰਬਰ &vert;<&sol;strong> ਸੰਗਰੂਰ ਵਿਚ ਬੀਤੀ ਰਾਤ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਮਹਿਲਾਂ ਚੌਕ &OpenCurlyQuote;ਚ 2 ਕੈਂਟਰਾਂ ਦੀ ਚਪੇਟ &OpenCurlyQuote;ਚ ਕਾਰ ਆ ਗਈ। ਹਾਦਸੇ ਵਿਚ ਬੱਚੇ ਸਣੇ 6 ਕਾਰ ਸਵਾਰ  ਲੋਕਾਂ ਦੀ ਮੌਤ ਹੋਣ ਦੀ ਖਬਰ ਹੈ।<&sol;p>&NewLine;<p>ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਲਗਭਗ 2 ਵਜੇ ਇਹ ਕਾਰ ਸਵਾਰ ਮਾਲੇਰਕੋਟਲਾ ਦਰਗਾਹ ਤੋਂ ਮੱਥਾ ਟੇਕ ਕੇ ਸੁਨਾਮ ਜਾ ਰਹੇ ਸਨ ਤੇ ਰਸਤੇ ਵਿਚ ਉਨ੍ਹਾਂ ਨਾਲ ਹਾਦਸਾ ਵਾਪਰ ਗਿਆ ਤੇ 6 ਲੋਕਾਂ ਦੀ ਮੌ&period;ਤ ਹੋ ਗਈ।<&sol;p>&NewLine;<p>ਮ੍ਰਿਤਕਾਂ ਵਿਚ ਇੱਕ ਬੱਚਾ ਵੀ ਸ਼ਾਮਲ। ਇਹ ਲੋਕ ਮਾਲੇਰਕੋਟਲਾ ਬਾਬਾ ਹੈਦਰ ਸ਼ੇਖ ਦੀ ਦਰਗਾਹ &OpenCurlyQuote;ਤੇ ਮੱਥਾ ਟੇਕ ਕੇ ਵਾਪਸ ਆ ਰਹੇ ਸਨ। ਮ੍ਰਿਤਕ ਸੁਨਾਮ ਦੇ ਪਿੰਡਾਂ ਦੇ ਰਹਿਣ ਵਾਲੇ ਸੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;