<p><strong>ਫਾਜ਼ਿਲਕਾ&comma; 22 ਨਵੰਬਰ &vert;<&sol;strong> ਬੀਤੀ ਰਾਤ ਅਬੋਹਰ ਤੋਂ ਕਰੀਬ 8 ਕਿਲੋਮੀਟਰ ਦੂਰ ਡੰਗਰਖੇੜਾ ਓਵਰਬ੍ਰਿਜ ’ਤੇ 2 ਮੋਟਰਸਾਈਕਲਾਂ ਦੀ ਟੱਕਰ ਹੋ ਗਈ। ਇਸ ਹਾਦਸੇ &&num;8216&semi;ਚ ਇਕ ਵਿਅਕਤੀ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ&comma; ਜਦਕਿ ਇੱਕ ਨੌਜਵਾਨ ਜ਼ਖਮੀ ਹੋ ਗਿਆ। ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੀ ਮੋਰਚਰੀ &&num;8216&semi;ਚ ਰਖਵਾਇਆ ਗਿਆ ਹੈ। ਮ੍ਰਿਤਕ 2 ਲੜਕੀਆਂ ਦਾ ਪਿਤਾ ਸੀ।<&sol;p>&NewLine;<p>ਮ੍ਰਿਤਕ ਦੀ ਪਛਾਣ ਵਿਨੋਦ &lpar;50&rpar; ਵਾਸੀ ਪਿੰਡ ਝੁਮਿਆਂਵਾਲੀ ਵਜੋਂ ਹੋਈ ਹੈ। ਵਿਨੋਦ ਬੀਤੀ ਰਾਤ ਕਰੀਬ 8&period;30 ਵਜੇ ਬਾਈਕ &&num;8216&semi;ਤੇ ਡੰਗਰਖੇੜਾ ਲੁੱਕ ਪੁਆਇੰਟ ਤੋਂ ਘਰ ਪਰਤ ਰਿਹਾ ਸੀ। ਇਸ ਦੌਰਾਨ ਜਦੋਂ ਉਹ ਡੰਗਰਖੇੜਾ ਪੁਲ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੇ ਬਾਈਕ ਦੀ ਟੱਕਰ ਨਾਲ ਵਿਨੋਦ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ।<&sol;p>&NewLine;<p>ਦੂਜੇ ਬਾਈਕ &&num;8216&semi;ਤੇ ਸਵਾਰ ਤਿੰਨ ਨੌਜਵਾਨਾਂ &&num;8216&semi;ਚੋਂ ਮੋਨੂੰ ਵਾਸੀ ਆਲਮਗੜ੍ਹ ਵੀ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ&comma; ਜਿੱਥੋਂ ਉਸ ਨੂੰ ਰੈਫਰ ਕਰ ਦਿੱਤਾ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;