&NewLine;<p class&equals;"wp-block-paragraph"><strong>ਗੁਰਦਾਸਪੁਰ &vert;<&sol;strong> ਪਾਕਿਸਤਾਨ ਦੇ ਕਸਬਾ ਔਰੰਗੀ &&num;8216&semi;ਚ ਇਕ ਪ੍ਰੇਮੀ ਤੇ ਪ੍ਰੇਮਿਕਾ ਵੱਲੋਂ ਪ੍ਰੇਮ ਵਿਆਹ ਕਰਵਾਉਣ ਕਾਰਨ ਪ੍ਰੇਮਿਕਾ ਦੇ ਭਰਾਵਾਂ ਨੇ ਦੋਵਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਰਹੱਦ ਪਾਰ ਸੂਤਰਾਂ ਅਨੁਸਾਰ ਕਸਬਾ ਔਰੰਗੀ ਵਾਸੀ ਮੂਸਾ ਸ਼ੇਰ ਜਮਨ &lpar;26&rpar; ਤੇ ਅਮਨਾ ਰੂਬੀ &lpar;23&rpar; ਨੇ ਇਕ ਮਹੀਨਾ ਪਹਿਲਾਂ ਪ੍ਰੇਮ ਵਿਆਹ ਕਰਵਾਇਆ ਸੀ। ਪ੍ਰੇਮਿਕਾ ਦੇ ਪਰਿਵਾਰ ਵਾਲੇ ਇਸ ਵਿਆਹ ਦੇ ਖਿਲਾਫ ਸਨ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸਵੇਰੇ ਪ੍ਰੇਮਿਕਾ ਦੇ ਦੋਵਾਂ ਭਰਾਵਾਂ ਅਸਾਦ ਤੇ ਸਦੀਕ ਔਰੰਗੀ ਦੀ ਸੁਲਤਾਨੀ ਮਸਜਿਦ ਦੇ ਕੋਲ ਰਹਿ ਰਹੀ ਆਪਣੀ ਭੈਣ ਰੂਬੀ ਦੇ ਘਰ ਆਏ ਤੇ ਆਉਂਦੇ ਹੀ ਦੋਵਾਂ ਨੇ ਰੂਬੀ ਤੇ ਮੂਸਾ &&num;8216&semi;ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ&comma; ਜਿਸ ਨਾਲ ਦੋਵਾਂ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;