&NewLine;<p class&equals;"wp-block-paragraph"><strong>ਜਲੰਧਰ &vert;<&sol;strong> ਇੱਕ ਦਰਦਨਾਕ ਸੜਕ ਹਾਦਸੇ &OpenCurlyQuote;ਟ ਮਾਤਾ ਵੈਸ਼ਨੋ ਦੇਵੀ ਯਾਤਰਾ ਤੋਂ ਵਾਪਸ ਪਰਤ ਰਹੇ ਕਾਰ ਸਵਾਰ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਨੌਜਵਾਨ ਪਿਤਾ ਦੇ ਸਾਹਮਣੇ ਮਾਸੂਮ ਬੇਟੀ&comma; ਪਤਨੀ ਅਤੇ ਮਾਂ ਦੀ ਮੌਤ ਹੋ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਲੰਧਰ ਦੇ ਰਹਿਣ ਵਾਲੇ ਕੇਸ਼ਵ ਅੱਗਰਵਾਲ ਪਰਿਵਾਰ ਸਮੇਤ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਸਨ। ਜਦੋਂ ਉਹ ਫੋਕਲ ਪੁਆਇੰਟ&comma; ਟਾਂਡਾ ਉੜਮੁੜ ਨਜ਼ਦੀਕ ਪੁੱਜੇ ਤਾਂ ਉਨ੍ਹਾਂ ਦੀ ਕਾਰ ਪੁਲੀ ਨਾਲ ਟਕਰਾ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹਾਦਸੇ &OpenCurlyQuote;ਚ ਕੇਸ਼ਵ ਅੱਗਰਵਾਲ ਦੀ ਪਤਨੀ ਮਹਿਕ&comma; ਧੀ ਵਰਿੰਦਾ ਅਤੇ ਮਾਂ ਰੇਨੂੰ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ। ਕੇਸ਼ਵ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਸਥਾਨਕ ਲੋਕਾਂ ਨੇ ਕਾਫੀ ਜੱਦੋ-ਜਹਿਦ ਉਪਰੰਤ ਹਾਦਸਾ ਗ੍ਰਸਤ ਕਾਰ &&num;8216&semi;ਚੋਂ ਬਾਹਰ ਕੱਢ ਕੇ ਕੇਸ਼ਵ ਨੂੰ ਸਰਕਾਰੀ ਹਸਪਤਾਲ ਟਾਂਡਾ ਪਹੁੰਚਾਇਆ। ਇੱਥੇ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਅੱਗੇ ਰੈਫ਼ਰ ਕਰ ਦਿੱਤਾ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਕੇਸ਼ਵ ਅੱਗਰਵਾਲ ਜਲੰਧਰ ਦੀ ਇਮਾਮ ਨਾਸਿਰ ਮਾਰਕੀਟ &OpenCurlyQuote;ਚ ਨਗੀਨਾ ਪੰਸਾਰੀ ਦੇ ਨਾਂ ਤੋਂ ਦੁਕਾਨ ਚਲਾਉਂਦੇ ਹਨ।<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2020&sol;01&sol;bagministeradvtupdate2&period;jpg" alt&equals;"" class&equals;"wp-image-501"&sol;><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;