&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਐਲਾਨ ਕੀਤਾ ਕਿ ਸਰਕਾਰ ਵੱਲੋਂ ਹਾਲ ਹੀ &&num;8216&semi;ਚ ਸ਼ੁਰੂ ਕੀਤੇ ਗਏ ਵਾਹਨ ਟ੍ਰੈਕਿੰਗ ਸਿਸਟਮ &lpar;VTS&rpar; ਨੂੰ ਅੱਗੇ ਵਧਾਉਂਦਿਆਂ ਹੁਣ ਇਸ ਨੂੰ ਸੂਬੇ &&num;8216&semi;ਚ ਚੱਲ ਰਹੀਆਂ ਸਾਰੀਆਂ ਪ੍ਰਾਈਵੇਟ ਬੱਸਾਂ ਵਿੱਚ ਵੀ ਲਾਇਆ ਜਾਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਥੇ ਪੰਜਾਬ ਰੋਡਵੇਜ਼ ਅਤੇ ਪਨਬਸ ਦੇ ਮੁੱਖ ਦਫ਼ਤਰ &&num;8216&semi;ਚ ਬੱਸ ਟ੍ਰੈਕਿੰਗ ਸਿਸਟਮ ਮਾਨੀਟਰਿੰਗ ਅਤੇ ਕੰਟਰੋਲ ਰੂਮ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਰਾਜਾ ਵੜਿੰਗ ਨੇ ਦੱਸਿਆ ਕਿ ਪ੍ਰਾਈਵੇਟ ਆਪ੍ਰੇਟਰਾਂ ਦੀਆਂ ਬੱਸਾਂ ਦੀ ਕਾਰਗੁਜ਼ਾਰੀ ਸੁਰੱਖਿਆ ਦੇ ਲਿਹਾਜ਼ ਨਾਲ ਤਸੱਲੀਬਖ਼ਸ਼ ਨਾ ਹੋਣ ਕਾਰਨ ਪ੍ਰਾਈਵੇਟ ਬੱਸਾਂ ਵਿੱਚ ਵੀ ਵਾਹਨ ਟ੍ਰੈਕਿੰਗ ਸਿਸਟਮ ਲਾਉਣਾ ਯਕੀਨੀ ਬਣਾਇਆ ਜਾਵੇਗਾ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਸੇ ਦੌਰਾਨ ਟਰਾਂਸਪੋਰਟ ਮੰਤਰੀ ਨੇ ਸਿਸਟਮ ਦੇ ਕੰਮਕਾਜ ਦੀ ਜਾਂਚ ਕਰਨ ਲਈ ਵੱਖ-ਵੱਖ ਡਿਪੂਆਂ ਦੇ ਕਈ ਜਨਰਲ ਮੈਨੇਜਰਾਂ&comma; ਡਰਾਈਵਰਾਂ ਤੇ ਕੰਡਕਟਰਾਂ ਨੂੰ ਫ਼ੋਨ ਕਰਕੇ ਸਿਸਟਮ ਦੀ ਕਾਰਜਕੁਸ਼ਲਤਾ ਚੈੱਕ ਕੀਤੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਇਹ ਸਿਸਟਮ ਹੁਣ ਤੱਕ ਪਨਬਸ&sol;ਪੰਜਾਬ ਰੋਡਵੇਜ਼ ਦੀਆਂ 1450 ਬੱਸਾਂ ਵਿੱਚ ਲਾਗੂ ਕੀਤਾ ਜਾ ਚੁੱਕਾ ਹੈ&comma; ਜੋ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾ ਰਿਹਾ ਹੈ ਕਿਉਂਕਿ ਕਿਸੇ ਐਮਰਜੈਂਸੀ ਸਥਿਤੀ ਲਈ ਔਰਤਾਂ ਲਈ ਬੱਸਾਂ &&num;8216&semi;ਚ ਪੈਨਿਕ ਬਟਨ ਮੁਹੱਈਆ ਕਰਵਾਇਆ ਗਿਆ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਇਲਾਵਾ ਬੱਸਾਂ ਦੇ ਪਾਰਦਰਸ਼ੀ ਅਤੇ ਸਮਾਂਬੱਧ ਆਉਣ-ਜਾਣ ਲਈ ਕੇਂਦਰੀ ਨਿਗਰਾਨੀ ਤੇ ਕੰਟਰੋਲ ਰੂਮ ਚੰਡੀਗੜ੍ਹ ਵਿਖੇ ਸਥਾਪਿਤ ਕੀਤਾ ਗਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;