&NewLine;<h3 class&equals;"wp-block-heading"><strong>ਮਲੇਰਕੋਟਲਾ ਰੋਡ &&num;8216&semi;ਤੇ GNE ਕਾਲਜ ਦੇ ਸਾਹਮਣੇ<strong> ਵਾਪਰਿਆ<&sol;strong> ਹਾਦਸਾ<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਮਲੇਰਕੋਟਲਾ ਰੋਡ &&num;8216&semi;ਤੇ ਜੀਐੱਨਈ ਕਾਲਜ ਦੇ ਸਾਹਮਣੇ ਮੰਗਲਵਾਰ ਦੁਪਹਿਰ ਨੂੰ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇਕ ਵਿਅਕਤੀ ਦੀ ਜਾਨ ਚਲੀ ਗਈ&comma; ਜਦਕਿ 3 ਗੰਭੀਰ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਲੋਕ ਇਕੱਠੇ ਹੋ ਗਏ ਤੇ ਪੁਲਿਸ ਨੂੰ ਸੂਚਨਾ ਦਿੱਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੌਕੇ &&num;8216&semi;ਤੇ ਪਹੁੰਚੀ ਥਾਣਾ ਸਦਰ ਦੀ ਪੁਲਿਸ ਨੇ ਮ੍ਰਿਤਕ ਨਿਸ਼ਾਨ ਸਿੰਘ ਦੀ ਲਾਸ਼ ਨੂੰ ਕਬਜ਼ੇ &&num;8216&semi;ਚ ਲੈ ਕੇ ਪੋਸਟਮਾਰਟਮ ਲਈ ਰਖਵਾ ਦਿੱਤਾ ਹੈ&comma; ਜਦਕਿ ਜ਼ਖਮੀ ਬਲਵਿੰਦਰ ਕੌਰ&comma; ਕੁਲਬੀਰ ਸਿੰਘ ਤੇ ਜਸਪਾਲ ਸਿੰਘ ਨੂੰ ਨਿੱਜੀ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਆਰੋਪੀ ਡਰਾਈਵਰ ਰਜਿੰਦਰ ਨੂੰ ਗ੍ਰਿਫ਼ਤਾਰ ਕਰਕੇ ਉਸ ਖਿਲਾਫ਼ ਪਰਚਾ ਦਰਜ ਕਰ ਲਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<h3 class&equals;"wp-block-heading"><strong>ਮਾਂ-ਪੁੱਤ ਸਮੇਤ 3 ਜ਼ਖਮੀ<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph">ਬੀਤੀ ਦੁਪਹਿਰ ਕਰੀਬ ਸਵਾ 2 ਵਜੇ ਰਿਟਸ ਕਾਰ ਸਵਾਰ ਮਾਂ-ਪੁੱਤ ਬਲਵਿੰਦਰ ਕੌਰ ਤੇ ਕੁਲਬੀਰ ਸਿੰਘ ਸੜਕ ਪਾਰ ਕਰ ਰਹੇ ਸਨ। ਉਦੋਂ ਸਾਹਮਣੇ ਤੋਂ ਆ ਰਹੇ ਓਵਰ ਸਪੀਡ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਤੇ ਘੜੀਸਦੇ ਹੋਏ 200 ਫੁੱਟ ਪਿੱਛੇ ਤੱਕ ਗਿਆ। <&sol;p>&NewLine;&NewLine;&NewLine;&NewLine;<p class&equals;"wp-block-paragraph">ਐਕਟਿਵਾ ਸਵਾਰ ਨਿਸ਼ਾਨ ਸਿੰਘ ਪਿੱਛੇ ਸੀ&comma; ਉਹ ਕਾਰ ਹੇਠਾਂ ਆ ਗਿਆ। ਇਸ ਤੋਂ ਬਾਅਦ ਉਸ ਨੇ ਰਿਟਸ ਕਾਰ ਨੂੰ ਸਵਿਫਟ ਨਾਲ ਟੱਕਰ ਮਾਰ ਦਿੱਤੀ ਅਤੇ ਬਾਈਕ ਸਵਾਰ ਜਸਪਾਲ ਸਿੰਘ ਨੂੰ ਵੀ ਟੱਕਰ ਮਾਰ ਦਿੱਤੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਲੋਕਾਂ ਨੇ ਟਰੱਕ ਡਰਾਈਵਰ ਨੂੰ ਫੜ ਲਿਆ। ਨਿਸ਼ਾਨ ਸਿੰਘ ਦੀ ਮੌਤ ਹੋ ਗਈ। ਜ਼ਖਮੀ ਜਸਪਾਲ ਨੂੰ ਪੀ&period;ਜੀ&period;ਆਈ&period; ਰੈਫਰ ਕਰ ਦਿੱਤਾ ਗਿਆ। ਮਾਂ-ਪੁੱਤ ਦੇ ਵੀ ਸੱਟਾਂ ਲੱਗੀਆਂ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;