&NewLine;<p class&equals;"wp-block-paragraph"><strong>ਜਲੰਧਰ&comma; 20 ਅਕਤੂਬਰ&vert;<&sol;strong> ਜਲੰਧਰ ਤੋੋਂ ਦਰਦਨਾਕ ਖਬਰ ਸਾਹਮਣੇ ਆਈ ਹੈ। ਇਥੇ ਦੇ ਲਾਂਬੜਾ ਅਧੀਨ ਪੈਂਦੇ ਟਾਵਰ ਐਨਕਲੇਵ ਵਿਚ ਇਕ ਪੁੱਤ ਨੇ ਜਾਇਦਾਦ ਪਿੱਛੇ ਆਪਣੇ ਮਾਂ-ਪਿਓ ਤੇ ਭਰਾ ਨੂੰ ਆਪਣੇ ਹੀ ਪਿਤਾ ਦੀ ਲਾਇਸੰਸੀ ਰਾਈਫਲ ਨਾਲ ਭੁੰਨ ਦਿੱਤਾ। <&sol;p>&NewLine;&NewLine;&NewLine;&NewLine;<p class&equals;"wp-block-paragraph">ਦੱਸਿਆ ਜਾ ਰਿਹਾ ਹੈ ਕਿ ਆਰੋਪੀ ਹਰਪ੍ਰੀਤ ਨਾਂ ਦਾ ਮੁੰਡਾ ਆਪਣੇ ਪਿਓ ਨੂੰ ਸਾਰੀ ਜਾਇਦਾਦ ਆਪਣੇ ਨਾਂ ਕਰਵਾਉਣ ਲਈ ਕਹਿੰਦਾ ਸੀ ਪਰ ਉਸਦਾ ਪਿਤਾ ਸ਼ਾਇਦ ਇਸ ਲਈ ਤਿਆਰ ਨਹੀਂ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸੇ ਗੱਲ ਨੂੰ ਲੈ ਕੇ ਦੋਵਾਂ ਵਿਚ ਕਾਫੀ ਦਿਨਾਂ ਤੋਂ ਵਿਵਾਦ ਚੱਲ ਰਿਹਾ ਸੀ&comma; ਜਿਸ ਕਾਰਨ ਇਸ ਸਾਰੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਫਿਲਹਾਲ ਮਾਮਲੇ ਦੀ ਜਾਂਚ-ਪੜਤਾਲ ਕਰ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;