&NewLine;<p class&equals;"wp-block-paragraph"><strong>ਸ੍ਰੀ ਮੁਕਤਸਰ ਸਾਹਿਬ &lpar;ਤਰਸੇਮ ਢੁੱਡੀ&rpar;&vert;<&sol;strong> ਸ੍ਰੀ ਮੁਕਤਸਰ ਸਾਹਿਬ ਦੇ ਮਾਡਲ ਟਾਊਨ &&num;8216&semi;ਚ ਪਤੀ ਨੇ ਆਪਣੀ ਪਤਨੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਪਤੀ-ਪਤਨੀ ਵਿੱਚ ਪਿਛਲੇ 6 ਮਹੀਨਿਆਂ ਤੋਂ ਘਰੇਲੂ ਕਲੇਸ਼ ਚੱਲ ਰਿਹਾ ਸੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਮੌਕੇ&&num;8217&semi; ਤੇ ਪਹੁੰਚੀ ਥਾਣਾ ਸਦਰ ਅਤੇ ਰੇਲਵੇ ਪੁਲਿਸ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾ ਦੀ ਪਛਾਣ ਸੰਦੀਪ ਕੌਰ ਪੁੱਤਰੀ ਦਲਜੀਤ ਸਿੰਘ ਵਜੋਂ ਹੋਈ ਹੈ&comma; ਜਿਸ ਦਾ 2 ਸਾਲ ਦਾ ਬੇਟਾ ਵੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਸੰਦੀਪ ਕੌਰ &lpar;23&rpar; ਅਤੇ ਮਨਜਿੰਦਰ ਸਿੰਘ ਦਾ ਕੁਝ ਸਮੇਂ ਤੋਂ ਝਗੜਾ ਚੱਲ ਰਿਹਾ ਸੀ। ਮ੍ਰਿਤਕਾ ਦਾ ਪਤੀ ਉਸ ਨੂੰ ਆਪਣੇ ਨਾਲ ਲਿਜਾਣ ਲਈ ਵਾਰ-ਵਾਰ ਫੋਨ ਕਰਦਾ ਸੀ ਅਤੇ ਲੈਣ ਆਉਂਦਾ ਸੀ ਪਰ ਸੰਦੀਪ ਕੌਰ ਉਸ ਨਾਲ ਵਾਪਸ ਨਹੀਂ ਜਾਣਾ ਚਾਹੁੰਦੀ ਸੀ&comma; ਜਿਸ ਕਰਕੇ ਸ਼ਨੀਵਾਰ ਨੂੰ ਮਨਜਿੰਦਰ ਸਿੰਘ ਨੇ ਦੁਪਹਿਰ ਸਮੇਂ ਸੰਦੀਪ ਕੌਰ ਨੂੰ ਕਿਰਚ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੌਕੇ ’ਤੇ ਪਹੁੰਚੀ ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ&comma; ਜਦਕਿ ਆਰੋਪੀ ਮੌਕੇ ਤੋਂ ਫਰਾਰ ਹੋ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; <&sol;strong>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;