&NewLine;<p class&equals;"wp-block-paragraph"><strong>ਸੁਲਤਾਨਪੁਰ ਲੋਧੀ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨੇੜਲੇ ਪਿੰਡ ਮੋਠਾਂਵਾਲ &&num;8216&semi;ਚ ਇਕ ਖੇਤ ਮਜ਼ਦੂਰ ਵੱਲੋਂ ਸਹੁਰੇ ਪਰਿਵਾਰ ਦੇ ਰਿਸ਼ਤੇਦਾਰਾਂ ਤੋਂ ਤੰਗ ਆ ਕੇ ਜਾਨ ਦੇ ਦਿੱਤੀ ਗਈ। ਮ੍ਰਿਤਕ ਦੀ ਪਛਾਣ ਚਰਨਜੀਤ ਵਜੋਂ ਹੋਈ ਹੈ। ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ। ਪਿੰਡ ਸੋਗਮਈ ਹੋ ਗਿਆ ਹੈ। ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਮ੍ਰਿਤਕ ਦੀ ਪਤਨੀ ਸਮੇਤ 6 ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;www&period;newstap&period;in&sol;h-upload&sol;2023&sol;02&sol;13&sol;1468648-death&period;webp" alt&equals;"17-yr-old blind girl hacked to death near AP CM's camp office in Tadepalli"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਫਿਲਹਾਲ ਕਿਸੇ ਵੀ ਆਰੋਪੀ ਦੀ ਗ੍ਰਿਫ਼ਤਾਰੀ ਨਹੀਂ ਹੋਈ। ਪੁਲਿਸ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਉਸਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਉਧਰ ਮਾਮਲੇ &&num;8216&semi;ਚ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਇਨਸਾਫ ਦੀ ਗੁਹਾਰ ਲਗਾਈ ਹੈ ਤੇ ਆਰੋਪੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;