&NewLine;<p class&equals;"wp-block-paragraph"><strong>ਅੰਮ੍ਰਿਤਸਰ &vert;<&sol;strong> ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਲਾਰੈਂਸ ਰੋਡ ’ਤੇ ਸਥਿਤ ਘਰ ਦੇ ਕਮਰੇ ਵਿਚ ਸ਼ੁੱਕਰਵਾਰ ਦੇਰ ਰਾਤ 2 ਭੈਣਾਂ ਨੇ ਜਾਨ ਦੇ ਦਿੱਤੀ। ਸੂਚਨਾ ਤੋਂ ਬਾਅਦ ਪੁਲਿਸ ਮੌਕੇ &&num;8216&semi;ਤੇ ਪਹੁੰਚ ਗਈ। ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। <br><br>ਪੁਲਿਸ ਨੇ ਮ੍ਰਿਤਕ ਭੈਣਾਂ ਦੀ ਪਛਾਣ ਜੋਤੀ ਕਪੂਰ ਤੇ ਸੀਮਾ ਕਪੂਰ ਵਜੋਂ ਕੀਤੀ ਹੈ। ਐੱਸਆਈ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਦੋਵੇਂ ਭੈਣਾਂ ਦਾ ਵਿਆਹ ਨਹੀਂ ਹੋਇਆ ਹੈ। ਖ਼ਬਰ ਮਿਲੀ ਸੀ ਕਿ ਨਿਊ ਗਾਰਡਨ ਐਵੇਨਿਊ&comma; ਲਾਰੈਂਸ ਰੋਡ ਵਿਖੇ 2 ਭੈਣਾਂ ਨੇ ਜਾਨ ਦੇ ਦਿੱਤੀ ਹੈ। ਦੋਵਾਂ ਦੀ ਉਮਰ 50 ਤੋਂ ਵੱਧ ਹੈ। ਪਤਾ ਲੱਗਾ ਹੈ ਕਿ ਦੋਵੇਂ ਲੰਬੇ ਸਮੇਂ ਤੋਂ ਬੀਮਾਰ ਸਨ ਅਤੇ ਠੀਕ ਨਹੀਂ ਹੋ ਰਹੀਆਂ ਸਨ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;