&NewLine;<p class&equals;"wp-block-paragraph"><strong>ਖੰਨਾ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਖੰਨਾ &OpenCurlyQuote;ਚ ਐਤਵਾਰ ਰਾਤ ਨੂੰ ਨੈਸ਼ਨਲ ਹਾਈਵੇਅ &OpenCurlyQuote;ਤੇ ਚੱਲਦੇ ਟਰੱਕ ਨੂੰ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਟਰੱਕ ਵਿਚ ਲੱਦੇ ਮੁਰਗੀਆਂ ਦੇ 7 ਹਜ਼ਾਰ ਚੂਜ਼ੇ ਸੜ ਕੇ ਸੁਆਹ ਹੋ ਗਏ। ਹਾਈਵੇਅ &OpenCurlyQuote;ਤੇ ਜਦੋਂ ਲੋਕਾਂ ਨੇ ਟਰੱਕ ਨੂੰ ਅੱਗ ਲੱਗੀ ਦੇਖੀ ਤਾਂ ਉਨ੍ਹਾਂ ਰੌਲਾ ਪਾ ਕੇ ਇਸ ਨੂੰ ਰੋਕ ਲਿਆ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਅੱਗ ਟਰੱਕ ਦੇ ਡਰਾਈਵਰ ਦੇ ਕੈਬਿਨ ਤੱਕ ਪਹੁੰਚ ਗਈ ਸੀ। ਜੇਕਰ ਲੋਕ ਟਰੱਕ ਨੂੰ ਨਾ ਰੋਕਦੇ ਤਾਂ ਡਰਾਈਵਰ ਦੀ ਜਾਨ ਜਾ ਸਕਦੀ ਸੀ। ਜਦੋਂ ਤੱਕ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਆ ਕੇ ਅੱਗ &OpenCurlyQuote;ਤੇ ਕਾਬੂ ਪਾਇਆ&comma; ਉਦੋਂ ਤੱਕ ਸਾਰੀ ਗੱਡੀ ਅਤੇ ਮੁਰਗੀਆਂ ਦੇ 7 ਹਜ਼ਾਰ ਬੱਚੇ ਮਰ ਚੁੱਕੇ ਸਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;