<p><strong>ਮੋਗਾ&comma; 28 ਜਨਵਰੀ &vert; <&sol;strong>ਇਥੇ à¨‡à¨• ਟਰੱਕ ਡਰਾਈਵਰ ਨੂੰ ਗੱਡੀ ਚਲਾਉਂਦੇ ਸਮੇਂ ਦਿਲ ਦਾ ਦੌਰਾ ਪੈ ਗਿਆ&comma; ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 32 ਸਾਲਾ ਗੁਰਵਿੰਦਰ ਸਿੰਘ ਵਾਸੀ ਪਿੰਡ ਫਤਿਹਗੜ੍ਹ ਕੋਰੋਟਾਣਾ ਵਜੋਂ ਹੋਈ ਹੈ। ਹਾਦਸੇ ਦੌਰਾਨ ਟਰੱਕ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਇਆ।<&sol;p>&NewLine;<p>ਥਾਣਾ ਬਾਘਾਪੁਰਾਣਾ ਦੇ ਏਐਸਆਈ ਅਮਰਜੀਤ ਸਿੰਘ ਅਨੁਸਾਰ ਗੁਰਵਿੰਦਰ ਸਿੰਘ ਜ਼ਿਲਾ ਫ਼ਿਰੋਜ਼ਪੁਰ ਦੇ ਵਾੜਾ ਚੱਕ ਸਿੰਘ ਵਾਲਾ ਵਿਖੇ ਆਪਣੇ ਨਾਨਕੇ ਘਰ ਰਹਿੰਦਾ ਸੀ। ਉਸ ਦਾ ਵਿਆਹ ਨਹੀਂ ਹੋਇਆ ਸੀ ਅਤੇ ਉਸ ਦੇ ਮਾਤਾ-ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਘਟਨਾ ਦੇਰ ਸ਼ਾਮ ਉਸ ਸਮੇਂ ਵਾਪਰੀ&comma; ਜਦੋਂ ਗੁਰਵਿੰਦਰ ਬਾਘਾ ਪੁਰਾਣਾ ਤੋਂ ਨਿਹਾਲ ਸਿੰਘ ਵਾਲਾ ਰੋਡ ਵੱਲ ਜਾ ਰਿਹਾ ਸੀ।<&sol;p>&NewLine;<p>ਗੁਰਵਿੰਦਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਕੇ &&num;8216&semi;ਤੇ ਹੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਸਰਕਾਰੀ ਹਸਪਤਾਲ ਮੋਗਾ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਹੈ। ਪਰਿਵਾਰ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;