&NewLine;<p class&equals;"wp-block-paragraph"><strong>ਅੰਮ੍ਰਿਤਸਰ <&sol;strong>&vert; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਬਾਹਰ ਬਣਾਏ ਜਾ ਰਹੇ ਜੋੜਾ ਘਰ ਤੇ ਪਾਰਕਿੰਗ ਦੀ ਬੇਸਮੈਂਟ ਦੀ ਖੁਦਾਈ ਦੌਰਾਨ ਇਕ ਸੁਰੰਗ ਮਿਲੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਸੁਰੰਗ ਨੂੰ ਲੈ ਕੇ 2 ਗੁੱਟ ਆਹਮੋ-ਸਾਹਮਣੇ ਹੋ ਗਏ ਹਨ&comma; ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਖੁਦਾਈ ਦਾ ਕੰਮ ਰੁਕਵਾ ਦਿੱਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਿੱਖ ਸਦਭਾਵਨਾ ਦਲ ਦੇ ਮੁਖੀ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਸੁਰੰਗ ਮਿਲਣ ਦੀ ਸੂਚਨਾ ਮਿਲਦੇ ਹੀ ਸਮਰਥਕਾਂ ਨਾਲ ਮੌਕੇ &&num;8216&semi;ਤੇ ਪਹੁੰਚੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਭਾਈ ਵਡਾਲਾ ਨੇ ਮੰਗ ਕੀਤੀ ਕਿ ਇਹ ਸੁਰੰਗ ਇਤਿਹਾਸਕ ਅਤੇ ਗੁਰੂ ਸਾਹਿਬਾਨ ਨਾਲ ਸੰਬੰਧਿਤ ਪ੍ਰਤੀਤ ਹੋ ਰਹੀ ਹੈ&comma; ਇਸ ਲਈ ਇਸ ਦੀ ਸੱਚਾਈ ਸਾਹਮਣੇ ਲਿਆਂਦੀ ਜਾਵੇ।<&sol;p>&NewLine;&NewLine;&NewLine;&NewLine;<p class&equals;"wp-block-paragraph">SGPC ਤੇ ਕਾਰ ਸੇਵਾ ਵਾਲੇ ਬਾਬਿਆਂ ਨੇ ਇਸ ਸੁਰੰਗ ਨੂੰ ਬੰਦ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਦੋਵਾਂ ਗੁੱਟਾਂ &&num;8216&semi;ਚ ਹੱਥੋਪਾਈ ਵੀ ਹੋਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਬਾਅਦ SDM ਵਿਕਾਸ ਹੀਰਾ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੌਕੇ &&num;8216&semi;ਤੇ ਪਹੁੰਚੇ ਤੇ ਚੱਲ ਰਹੇ ਕੰਮ ਨੂੰ ਅਗਲੇ ਹੁਕਮਾਂ ਤੱਕ ਰੁਕਵਾ ਦਿੱਤਾ।<&sol;p>&NewLine;&NewLine;&NewLine;&NewLine;<h3 class&equals;"wp-block-heading"><strong>ਨਾਨਕਸ਼ਾਹੀ ਇੱਟਾਂ ਨਾਲ ਬਣੀ ਹੋਈ ਹੈ ਸੁਰੰਗ<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph">ਭਾਈ ਵਡਾਲਾ ਨੇ ਕਿਹਾ ਕਿ ਨਾਨਕਸ਼ਾਹੀ ਇੱਟਾਂ ਨਾਲ ਬਣੀ ਇਸ ਸੁਰੰਗ &&num;8216&semi;ਚ ਕਮਰੇ ਬਣੇ ਹੋਏ ਲੱਗ ਰਹੇ ਹਨ। ਇਸ ਲਈ ਇਸ ਦੀ ਸੱਚਾਈ ਸਾਹਮਣੇ ਲਿਆਉਣੀ ਚਾਹੀਦੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਆਰੋਪ ਲਾਇਆ ਕਿ SGPC ਗੁਰੂ ਸਾਹਿਬਾਨ ਨਾਲ ਸੰਬੰਧਿਤ ਯਾਦਗਾਰਾਂ ਨੂੰ ਨਸ਼ਟ ਕਰਨਾ ਚਾਹੁੰਦੀ ਹੈ&comma; ਜਿਸ ਨੂੰ ਸਿੱਖ ਕੌਮ ਤੇ ਪੰਥ ਸਹਿਣ ਨਹੀਂ ਕਰੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਜਦੋਂ ਤੱਕ ਇਸ ਸੁਰੰਗ ਦੀ ਸੱਚਾਈ ਦਾ ਪਤਾ ਨਹੀਂ ਲੱਗ ਜਾਂਦਾ&comma; ਉਦੋਂ ਤੱਕ ਉਹ ਅੱਗੋਂ ਦਾ ਨਿਰਮਾਣ ਕਾਰਜ ਨਹੀਂ ਚੱਲਣ ਦੇਣਗੇ। ਇਸ ਸਬੰਧੀ SGPC ਦੇ ਅਧਿਕਾਰੀ ਕੁਝ ਕਹਿਣ ਨੂੰ ਤਿਆਰ ਨਹੀਂ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong><strong> ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ<&sol;strong><a href&equals;"https&colon;&sol;&sol;t&period;me&sol;punjabibulletin"><strong> https&colon;&sol;&sol;t&period;me&sol;punjabibulletin<&sol;strong><&sol;a><strong>&rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;