ਮੋਗਾ . ਲੌਕਡਾਊਨ ਤੇ ਕਰਫਿਊ ਵਿਚਾਲੇ ਮੋਗਾ ਪੁਲਿਸ ਨੇ ਦੋ ਵਿਅਕਤੀ ਨੂੰ 20000 ਗੋਲੀਆਂ ਸਣੇ ਗ੍ਰਿਫਤਾਰ ਕੀਤਾ ਹੈ। ਐਸਐਸਪੀ ਹਰਮਨਬੀਰ ਸਿੰਘ ਗਿੱਲ ਦੱਸਿਆ ਕਿ ਜਦੋਂ ਪਰਮਦੀਪ ਸਿੰਘ ਇੰਚਾਰਜ ਪੁਲਸ ਚੌਕੀ ਦੋਲੇਵਾਲਾ ਨੇ ਸਮੇਤ ਪੁਲਸ ਪਾਰਟੀ ਦੇ ਬੱਸ ਅੱਡਾ ਪਿੰਡ ਮੰਦਰ ਤੋਂ ਦੋ ਵਿਅਕਤੀ ਵਿਨੋਦ ਕੁਮਾਰ ਉਰਫ ਬਾਬਾ ਸੋਨੂੰ ਪੁੱਤਰ ਵਾਸੂਦੇਵ ਵਾਸੀ ਹਰੀਕੇ ਜ਼ਿਲ੍ਹਾ ਤਰਨਤਾਰਨ, ਸੁਖਵਿੰਦਰ ਸਿੰਘ ਉਰਫ ਸੁੱਖਾ ਪੁੱਤਰ ਪਿੱਪਲ ਸਿੰਘ ਵਾਸੀ ਪਿੰਡ ਤਲਵੰਡੀ ਜੱਲੇ ਖਾਂ ਹਾਲ ਨੇੜੇ ਰਾਧਾ ਸਵਾਮੀ ਡੇਰਾ ਪਿੰਡ ਕੋਟ ਸਦਰ ਖਾਂ ਥਾਣਾ ਕੋਟ ਈਸੇ ਖਾਂ ਜ਼ਿਲ੍ਹਾ ਮੋਗਾ ਨੂੰ ਕਾਰ ਸਮੇਤ ਪਿੰਡ ਮੰਦਰ ਤੋਂ ਜਾਂਦੀ ਲਿੰਕ ਰੋਡ ਕਿੱਲੀ ਗਾਂਦਰਾਂ ਦੇ ਪੁੱਲ ਸੂਆ ਤੋਂ ਕਾਬੂ ਕੀਤਾ ਜਿਨ੍ਹਾਂ ਪਾਸੋਂ 20000 ਨਸ਼ੀਲੀ ਗੋਲੀਆਂ ਮਾਰਕਾ ਟਰਾਮਾਡੋਲ ਤੇ ਐਸਆਰ ਬਰਾਮਦ ਕੀਤੀਆਂ ਗਈਆਂ ਹਨ।
- ਪਰਾਲੀ ਪ੍ਰਬੰਧਨ ਵਿੱਚ ਬਦਲਾਅ ਦੀ ਉਦਾਹਰਣ ਬਣਿਆ ਜ਼ਿਲ੍ਹਾ ਮੋਗਾ – ਮਾਨ ਸਰਕਾਰ ਦੀ ਅਗਵਾਈ ਹੇਠ ਖੇਤਾਂ ਵਿੱਚ ਸਰਗਰਮ SSP ਅਤੇ DC , ਵਾਤਾਵਰਣ ਅਤੇ ਮਨੁੱਖੀ ਜੀਵਨ ਦੀ ਰੱਖਿਆ ਲਈ ਇੱਕ ਪਹਿਲ
ਚੰਡੀਗੜ੍ਹ, 4 ਨਵੰਬਰ | ਪੰਜਾਬ ਦੀ ਮਿੱਟੀ ਹਮੇਸ਼ਾ ਆਪਣੇ ਮਿਹਨਤੀ ਕਿਸਾਨਾਂ ਦੀ ਗਵਾਹੀ ਭਰਦੀ ਰਹੀ…
- ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24×7 ਕਾਰਜਸ਼ੀਲ, ਲੋਕ ਹੰਗਾਮੀ ਹਾਲਾਤ ‘ਚ ਤੁਰੰਤ ਸੰਪਰਕ ਕਰਨ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 27 ਅਗਸਤ - ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ…
- ਸੀਆਈਏ ਸਟਾਫ ਮੋਗਾ ਵੱਲੋਂ ਬੰਬੀਹਾ ਗੈਂਗ ਦਾ ਗੁਰਗਾ ਗਿਰਫ਼ਤਾਰ, 4 ਦੇਸੀ ਪਿਸਤੌਲ, ਮੈਗਜ਼ੀਨ ਅਤੇ 8 ਜਿੰਦੇ ਕਾਰਤੂਸ ਬਰਾਮਦ
ਮੋਗਾ - ਸੀਆਈਏ ਸਟਾਫ ਨੇ ਵੀਰਵਾਰ ਨੂੰ ਇੱਕ ਖਾਸ ਮੁਖਬਰ ਦੀ ਸੂਚਨਾ 'ਤੇ ਵੱਡੀ ਕਾਰਵਾਈ…
- ਵੱਡੀ ਖਬਰ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ 350 ਕਰੋੜ ਰੁਪਏ ਦਾ ਐਲਾਨ
ਚੰਡੀਗੜ੍ਹ, 26 ਮਾਰਚ | ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ…
- ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪ੍ਰਤਾਪ ਬਾਜਵਾ ਨੂੰ ਦੱਸਿਆ਼ ਭਾਜਪਾ ਦਾ ਵਫ਼ਾਦਾਰ, ਕਿਹਾ- ਬਾਜਵਾ ਭਾਜਪਾ ਨੇਤਾਵਾਂ ਨਾਲ ਗੁਪਤ ਮੀਟਿੰਗਾਂ ਕਰ ਰਹੇ
ਚੰਡੀਗੜ੍ਹ, 24 ਫਰਵਰੀ | ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਾਂਗਰਸੀ ਆਗੂ…
- ਨਾਨਕਸਰ ਵਾਲੇ ਬਾਬੇ ਦੀ ਗੱਡੀ ਨੇ ਐਕਟਿਵਾ ਸਵਾਰ ਪਤੀ-ਪਤਨੀ ਨੂੰ ਮਾਰੀ ਭਿਆਨਕ ਟੱਕਰ, ਦੋਵਾਂ ਦੀ ਮੌਤ
ਮੋਗਾ, 15 ਫਰਵਰੀ | ਇੱਕ ਤੇਜ਼ ਰਫ਼ਤਾਰ ਕਾਰ ਨੇ ਇੱਕ ਐਕਟਿਵਾ ਨੂੰ ਟੱਕਰ ਮਾਰ ਦਿੱਤੀ,…
- ਪੰਜਾਬ ਸਰਕਾਰ ਦਾ ਭ੍ਰਿਸ਼ਟਾਚਾਰ ਵਿਰੁੱਧ ਵੱਡਾ ਐਕਸ਼ਨ, ਡਿਪਟੀ ਕਮਿਸ਼ਨਰਾਂ ਤੇ SSP ਨੂੰ ਦਿੱਤੀ ਇਹ ਚੇਤਾਵਨੀ !
ਚੰਡੀਗੜ੍ਹ, 14 ਫਰਵਰੀ | ਦਿੱਲੀ ਵਿਧਾਨ ਸਭਾ ਚੋਣਾਂ ਦੇ ਮੁਕੰਮਲ ਹੋਣ ਤੋਂ ਬਾਅਦ ਹੁਣ ਪੰਜਾਬ…
- ਖੁਸ਼ਖਬਰੀ ! ਪੰਜਾਬ ਸਰਕਾਰ 3 ਹਜ਼ਾਰ ਨੌਜਵਾਨਾਂ ਨੂੰ ਦੇਵੇਗੀ ਸਰਕਾਰੀ ਨੌਕਰੀ, ਕੈਬਨਿਟ ਮੀਟਿੰਗ ‘ਚ ਲਿਆ ਫੈਸਲਾ
ਚੰਡੀਗੜ੍ਹ, 13 ਫਰਵਰੀ | ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਚਾਰ ਮਹੀਨਿਆਂ ਬਾਅਦ ਅੱਜ (13 ਫਰਵਰੀ)…
- ਘਰ ’ਚ ਵੜ ਕੇ ਅਣਪਛਾਤੇ ਵਿਅਕਤੀਆਂ ਨੇ ਬਜ਼ੁਰਗ ਔਰਤ ਦਾ ਕੀਤਾ ਕਤਲ
ਮੋਗਾ, 11 ਫਰਵਰੀ | ਜ਼ਿਲੇ ਦੇ ਪਿੰਡ ਦੌਧਰ ਸ਼ਰਕੀ ਵਿੱਚ ਇਕੱਲੀ ਰਹਿਣ ਵਾਲੀ 62 ਸਾਲਾ…
- ਪੰਜਾਬ ਸਰਕਾਰ ਵਲੋਂ ਸਖਤ ਹੁਕਮ ! ਪੈਟਰੋਲ ਪੰਪਾਂ ‘ਤੇ ਰੱਖੀ ਜਾਵੇ ਸਫਾਈ
ਮੋਗਾ, 4 ਫਰਵਰੀ | ਪਿਛਲੇ ਦਿਨੀਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਇੱਕ ਪੈਟਰੋਲ ਪੰਪ…