ਲੁਧਿਆਣਾ। ਪੰਜਾਬ ਵਿਜੀਲੈਂਸ ਨੇ ਲੁਧਿਆਣਾ ਟੈਂਡਰ ਘੁਟਾਲੇ ਵਿਚ ਦੋ DFSC ਨੂੰ ਗ੍ਰਿਫਤਾਰ ਕੀਤਾ ਹੈ
ਵਿਜੀਲੈਂਸ ਵੱਲੋਂ ਲੁਧਿਆਣਾ ਟੈਂਡਰ ਘੁਟਾਲੇ ਵਿੱਚ ਦੋ ਡੀ.ਐਫ.ਐਸ.ਸੀ. ਗ੍ਰਿਫਤਾਰ
- “ਪਹਿਲੀ ਵਾਰ ਕਿਸੇ ਸਰਕਾਰ ਨੇ ਮਾਵਾਂ-ਧੀਆਂ ਦੀਆਂ ਲੋੜਾਂ, ਸਨਮਾਨ ਅਤੇ ਹੱਕ ਨੂੰ ਦਿੱਤੀ ਪਹਿਲ”
ਅਮਰਗੜ੍ਹ ਹਲਕੇ ਵਿੱਚ ਅੱਜ ਤੀਆਂ ਦੇ ਪਵਿੱਤਰ ਤਿਉਹਾਰ 'ਤੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ…
- ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਫਿਰੋਜ਼ਪੁਰ ਕੈਂਟ ਬੋਰਡ ਸਟੇਡੀਅਮ ਵਿਖੇ 80ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ…
- ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ ਸੀਐੱਮ ਬਣਨ ਦਾ ਆਸ਼ੀਰਵਾਦ ਮਿਲਿਆ- ਕੇਜਰੀਵਾਲ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲੁਧਿਆਣਾ ਵਿੱਚ ਕਰਵਾਏ ਗਏ ‘ਇੱਕ ਸ਼ਾਮ ਭਗਵਾਨ…
- ਯੂਨੀਅਨ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਆਰਡੀਐੱਫ ਬਾਰੇ ਬਿਆਨ ਕਿਸਾਨਾਂ ਅਤੇ ਪੰਜਾਬ ਨਾਲ ‘ਧੱਕਾ’ ਹੈ, ਕੇਂਦਰ ਸਰਕਾਰ ਪੰਜਾਬ ਦੇ ₹9,821 ਕਰੋੜ ਦੇ ਬਕਾਏ ‘ਤੇ ਕੁੰਡਲੀ ਮਾਰ ਕੇ ਬੈਠੀ ਹੈ: ਹਰਪਾਲ ਸਿੰਘ ਚੀਮਾ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਕੈਬਨਿਟ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ…
- ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਹੈਬੋਵਾਲ ਵਿਖੇ 65 ਕਰੋੜ ਰੁਪਏ ਦੀ ਲਾਗਤ ਵਾਲੇ…
- ਇਸ ਆਜ਼ਾਦੀ ਦਿਵਸ, ਸਿਹਤਮੰਦ ਪੰਜਾਬ: ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 6 ਲੱਖ ਤੋਂ ਵੱਧ ਇਲਾਜ
ਜਦੋਂ ਭਾਰਤ ਆਪਣਾ 80ਵਾਂ ਆਜ਼ਾਦੀ ਦਿਵਸ ਮਨਾ ਰਿਹਾ ਹੈ, ਮਹਿੰਗੇ ਡਾਕਟਰੀ ਇਲਾਜ ਦੇ ਡਰ ਤੋਂ…
- ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ
ਫਗਵਾੜਾ ਵਿੱਚ ਅੱਜ ਦੀ ਸ਼ਾਮ ਉਸ ਵੇਲੇ ਪੂਰੀ ਤਰ੍ਹਾਂ ਅਧਿਆਤਮਿਕ ਰੰਗ ਵਿੱਚ ਰੰਗੀ ਗਈ ਜਦੋਂ…
- ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ ਤਖ਼ਤ ਸ੍ਰੀ ਹਜ਼ੂਰ…
- ’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ
ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾ ਰਹੀ ਹੈ,…
- ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ
ਸੇਵਾ ਤੇ ਸ਼ਰਧਾ ਭਾਵਨਾ ਨੂੰ ਮੁੱਖ ਰੱਖਦਿਆਂ ਭਗਵੰਤ ਸਿੰਘ ਮਾਨ ਸਰਕਾਰ ਨੇ 'ਮੁੱਖ ਮੰਤਰੀ ਤੀਰਥ…