&NewLine;<p class&equals;"wp-block-paragraph"><strong>ਮੰਬਈ&comma; 18 ਅਕਤੂਬਰ&vert;<&sol;strong> ਮੁੰਬਈ ਕ੍ਰਾਈਮ ਬ੍ਰਾਂਚ ਨੂੰ ਵੱਡੀ ਸਫ਼ਲਤਾ ਮਿਲੀ ਹੈ। ਮੁੰਬਈ ਕ੍ਰਾਈਮ ਬ੍ਰਾਂਚ ਦੇ ਅਨੁਸਾਰ&comma; ਪੰਜਾਬ ਦੇ ਦੋ ਗੈਂਗਸਟਰਾਂ ਨੂੰ ਕਾਬੂ ਕੀਤਾ ਗਿਆ ਹੈ। ਦੋ ਗੈਂਗਸਟਰ ਪੰਚਮੂਰ ਸਿੰਘ ਅਤੇ ਹਿਮਾਂਸ਼ੂ ਮਾਤਾ ਨੂੰ ਮੁੰਬਈ ਦੇ ਕੁਰਲਾ ਖੇਤਰ ਵਿੱਚ ਕਲਪਨਾ ਥੀਏਟਰ&comma; ਐਲਬੀਐਸ ਰੋਡ ਨੇੜੇ ਇੱਕ ਹੋਟਲ ਤੋਂ ਗ੍ਰਿਫਤਾਰ ਕੀਤਾ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"> ਉਨ੍ਹਾਂ ਖ਼ਿਲਾਫ਼ ਪੰਜਾਬ ਵਿੱਚ ਅਗਵਾ&comma; ਅਸਲਾ ਐਕਟ&comma; ਕਤਲ ਦੀ ਕੋਸ਼ਿਸ਼ ਅਤੇ ਹੋਰ 11 ਕੇਸ ਦਰਜ ਹਨ। ਇਸ ਤੋਂ ਇਲਾਵਾ ਹੁਣ ਬਣਦੀ ਕਾਰਵਾਈ ਕਰਕੇ ਉਸ ਨੂੰ ਜਲੰਧਰ ਦੀ ਟੀਮ ਹਵਾਲੇ ਕੀਤਾ ਜਾ ਰਿਹਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;