&NewLine;<p class&equals;"wp-block-paragraph"><strong>ਹੁਸ਼ਿਆਰਪੁਰ <&sol;strong>&vert; ਸਥਾਨਕ ਕੇਂਦਰੀ ਜੇਲ੍ਹ &&num;8216&semi;ਚ ਸਵੇਰੇ 2 ਗੁੱਟਾਂ ਵਿਚਕਾਰ ਹੋਈ ਖੂਨੀ ਝੜਪ &&num;8216&semi;ਚ 2 ਕੈਦੀ ਗੰਭੀਰ ਜ਼ਖਮੀ ਹੋ ਗਏ&comma; ਜਿਨ੍ਹਾਂ ਨੂੰ ਤੁਰੰਤ ਜੇਲ੍ਹ ਪ੍ਰਸ਼ਾਸਨ ਨੇ ਸਿਵਲ ਹਸਪਤਾਲ ਲਿਆਂਦਾ&comma; ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਹਰਜਿੰਦਰਪਾਲ ਧਾਰਾ 307 ਅਤੇ ਰਮਨ ਕੁਮਾਰ ਕਤਲ ਦੇ ਮਾਮਲੇ &&num;8216&semi;ਚ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ &&num;8216&semi;ਚ ਬੰਦ ਹੈ&comma; ਜਿਨ੍ਹਾਂ ਦੱਸਿਆ ਕਿ ਅੱਜ ਸਵੇਰੇ ਉਹ ਸੁੱਤੇ ਪਏ ਸਨ। ਇਸ ਦੌਰਾਨ ਜੇਲ੍ਹ &&num;8216&semi;ਚ ਹੀ ਬੰਦ ਇਕ ਹੋਰ ਗੁੱਟ ਦੇ ਮੈਂਬਰਾਂ ਨੇ ਉਨ੍ਹਾਂ &&num;8216&semi;ਤੇ ਹਮਲਾ ਕਰ ਦਿੱਤਾ&comma; ਜਿਸ ਕਾਰਨ ਉਹ ਦੋਵੇਂ ਗੰਭੀਰ ਜ਼ਖਮੀ ਹੋ ਗਏ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਦੱਸਿਆ ਕਿ ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਦੀ ਦੂਜੇ ਗੁੱਟ ਨਾਲ ਕੋਈ ਗੱਲਬਾਤ ਹੋਈ ਸੀ ਤੇ ਇਸੇ ਰੰਜਿਸ਼ ਕਾਰਨ ਹੀ ਉਨ੍ਹਾਂ ਨੇ ਅੱਜ ਉਨ੍ਹਾਂ ਉਪਰ ਹਮਲਾ ਕੀਤਾ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਗੰਭੀਰ ਜ਼ਖਮੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਹਿਲਾਂ ਹੀ ਆਪਣੇ &&num;8216&semi;ਤੇ ਹਮਲੇ ਦਾ ਸ਼ੱਕ ਸੀ ਅਤੇ ਇਸ ਸਬੰਧੀ ਉਨ੍ਹਾਂ ਜੇਲ੍ਹ ਦੇ ਡਿਪਟੀ ਸੁਪਰਡੈਂਟ ਹਰਭਜਨ ਸਿੰਘ ਨੂੰ ਬੇਨਤੀ ਪੱਤਰ ਵੀ ਦਿੱਤਾ ਹੋਇਆ ਸੀ ਕਿ ਉਨ੍ਹਾਂ ਨੂੰ ਕਿਸੇ ਹੋਰ ਜੇਲ੍ਹ &&num;8216&semi;ਚ ਭੇਜਿਆ ਜਾਵੇ ਪਰ ਉਨ੍ਹਾਂ ਦੀ ਸੁਣਵਾਈ ਨਹੀਂ ਹੋਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਉਕਤ ਦੋਵੇਂ ਕੈਦੀ ਗੰਭੀਰ ਜ਼ਖਮੀ ਹਾਲਤ &&num;8216&semi;ਚ ਇੱਥੇ ਆਏ ਸਨ ਤੇ ਹਸਪਤਾਲ ਵੱਲੋਂ ਉਨ੍ਹਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong> <strong>ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ<&sol;strong> <a href&equals;"https&colon;&sol;&sol;t&period;me&sol;punjabibulletin"><strong>https&colon;&sol;&sol;t&period;me&sol;punjabibulletin<&sol;strong><&sol;a><strong>&rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;