&NewLine;<p class&equals;"wp-block-paragraph"><strong>ਜਲੰਧਰ<&sol;strong>&period; ਪੰਜਾਬ ਵਿੱਚ ਕੋਰੋਨਾ ਦੇ ਮਰੀਜਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਜਲੰਧਰ ਜਿਲ੍ਹਾ ਕੋਰੋਨਾ ਮਾਮਲਿਆਂ ਵਿੱਚ ਸੂਬੇ ਵਿੱਚ ਪਹਿਲੇ ਨੰਬਰ ਤੇ ਹੈ। ਅੱਜ ਦੇਰ ਸ਼ਾਮ ਜਲੰਧਰ ਵਿੱਚ ਦੋ ਹੋਰ ਕੋਰੋਨਾ ਮਰੀਜ ਸਾਹਮਣੇ ਆਏ ਹਨ। ਇੰਨਾਂ ਵਿਚੋਂ ਇਕ 32 ਸਾਲ ਦਾ ਸੰਦੀਪ ਕੁਮਾਰ ਅਤੇ 45 ਸਾਲ ਦਾ ਲਖਵਿੰਦਰ ਸਿੰਘ ਸ਼ਾਮਲ ਹੈ। ਜਿਸ ਨਾਲ ਜਲੰਧਰ ਵਿੱਚ ਮਰੀਜਾਂ ਦੀ ਗਿਣਤੀ ਵੱਧ ਕੇ 87 ਹੋ ਗਈ ਹੈ।<&sol;p>&NewLine;&NewLine;&NewLine;&NewLine;<ul class&equals;"wp-block-list"><li><strong>ਅੱਜ ਹੁਣ ਤੱਕ ਪੂਰੇ ਪੰਜਾਬ ਵਿੱਚੋਂ 35 ਪਾਜੀਟਿਵ ਮਰੀਜ ਸਾਹਮਣੇ ਆ ਚੁੱਕੇ ਹਨ। ਜਿਸ ਨਾਲ ਕੋਰੋਨਾ ਮਰੀਜਾਂ ਦੀ ਗਿਣਤੀ ਵੱਧ ਕੇ 377 ਤੋਂ ਵੀ ਪਾਰ ਹੋ ਗਈ ਹੈ। <&sol;strong><&sol;li><&sol;ul>&NewLine;&NewLine;&NewLine;&NewLine;<p class&equals;"wp-block-paragraph">ਜਲੰਧਰ ਵਿੱਚ ਹੁਣ ਕੋਰੋਨਾ ਮਰੀਜਾਂ ਦੀ ਗਿਣਤੀ ਵੱਧ ਕੇ 87 ਹੋ ਗਈ ਹੈ। ਅੱਜ ਸਵੇਰ ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ 35 ਮਾਮਲੇ ਸਾਹਮਣੇ ਆ ਚੁੱਕੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<ul class&equals;"wp-block-list"><li><strong>ਅੱਜ ਜਲੰਧਰ ਵਿੱਚ ਸਵੇਰੇ 1 ਮਹਿਲਾ ਦੀ ਮੌਤ ਵੀ ਹੋਈ ਹੈ। ਜਿਸਦੀ ਰਿਪੋਰਟ ਪਾਜੀਟਿਵ ਆਈ ਸੀ। ਜਿਸ ਨਾਲ ਪੰਜਾਬ ਵਿੱਚ ਕੋਰੋਨਾ ਨਾਲ ਹੁਣ ਸੂਬੇ ਵਿੱਚ 21 ਮੌਤਾਂ ਹੋ ਚੁੱਕੀਆਂ ਹਨ। <&sol;strong><&sol;li><&sol;ul>&NewLine;&NewLine;&NewLine;&NewLine;<p class&equals;"wp-block-paragraph">ਅੱਜ ਲੁਧਿਆਣਾ ਤੋਂ 11&comma; ਮੋਹਾਲੀ &&num;8211&semi; 8&comma; ਫਰੀਦਕੋਟ 3&comma; ਹੋਸ਼ਿਆਰਪੁਰ ਤੋਂ 3&comma; ਪਟਿਆਲਾ ਤੋਂ 2&comma; ਬਠਿੰਡਾ ਤੋਂ 2&comma; ਨਵਾਂਸ਼ਹਿਰ ਤੋਂ 2&comma; ਸੰਗਰੂਰ ਤੋਂ 1 ਅਤੇ 3 ਮਾਮਲੇ ਜਲੰਧਰ ਤੋਂ ਸਾਹਮਣੇ ਆਏ ਹਨ। ਪੰਜਾਬ ਵਿੱਚ ਕਲ ਦੇਰ ਸ਼ਾਮ ਤੱਕ ਕੋਰੋਨਾ ਮਰੀਜਾਂ ਦੀ ਗਿਣਤੀ 342 ਸੀ ਅੱਜ 35 ਨਵੇਂ ਮਾਮਲੇ ਆਉਣ ਨਾਲ ਪੰਜਾਬ ਵਿੱਚ 377 ਹੋ ਗਈ ਹੈ।<&sol;p>&NewLine;&NewLine;&NewLine;&NewLine;<h3 class&equals;"wp-block-heading">ਘਰ ਵਿੱਚ ਰਹੋਗੇ ਤਾਂ ਹੀ ਸੇਫ ਰਹੋਗੇ<&sol;h3>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਵਿੱਚ ਜਿਆਦਾਤਰ ਕੇਸ ਉਹੀ ਲੋਕਾਂ ਦੇ ਸਾਹਮਣੇ ਆ ਰਹੇ ਹਨ ਜੋ&NewLine;ਪਾਜੀਟਿਵ ਮਰੀਜਾਂ ਦੇ ਸੰਪਰਕ ਵਿੱਚ ਆਏ ਸਨ। ਜੇਕਰ ਉਹ ਲੋਕ ਖੁਦ ਸਾਹਮਣੇ ਨਹੀਂ ਆਉਂਦੇ ਜੋ ਪਾਜੀਟਿਵ ਆਏ ਮਰੀਜਾਂ ਦੇ ਸੰਪਰਕ ਵਿਚ ਸਨ ਤਾਂ ਪ੍ਰਸ਼ਾਸਨ ਲਈ ਅਜਿਹੇ ਲੋਕਾਂ ਦਾ ਪਤਾ ਲਗਾਉਣਾ ਚੁਣੋਤੀ ਹੈ। ਇਸਦੇ ਨਾਲ ਹੀ ਇਸ ਬਿਮਾਰੀ ਦੇ&NewLine;ਹੋਰ ਤੇਜ਼ੀ ਨਾਲ ਫੈਲਣ ਦੇ ਆਸਾਰ ਵੱਧ ਜਾਣਗੇ। ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਖੁਦ&NewLine;ਸਾਹਮਣੇ ਆਉਣ ਤੇ ਆਪਣੇ ਟੈਸਟ ਕਰਵਾਉਣ ਤਾਂ ਜੋ ਇਸ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ&NewLine;ਸਕੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;