&NewLine;<p class&equals;"wp-block-paragraph"><strong>ਅੰਮ੍ਰਿਤਸਰ&sol;ਜਲੰਧਰ<&sol;strong>&period; ਪੰਜਾਬ ਵਿੱਚ ਕੋਰੋਨਾ ਦੇ ਮਰੀਜ ਲਗਾਤਾਰ ਵੱਧਦੇ ਜਾ ਰਹੇ ਹਨ। ਇਸਦੇ ਨਾਲ ਹੀ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵੀ ਰੁੱਕਣ ਦਾ ਨਾਂ ਨਹੀਂ ਲੈ ਰਹੀ। ਅੱਜ ਅੰਮ੍ਰਿਤਸਰ ਵਿੱਚ ਕੋਰੋਨਾ ਨਾਲ ਇਕ ਹੋਰ ਮੌਤ ਹੋਣ ਦੀ ਖਬਰ ਹੈ। ਇਸਦੇ ਨਾਲ ਹੀ ਅੱਜ ਜਲੰਧਰ ਦੇ ਇਕ ਆਰਪੀਐਫ ਦੇ ਜਵਾਨ ਦੀ ਵੀ ਲੁਧਿਆਣਾ ਦੇ ਸੀਐਮਸੀ ਵਿੱਚ ਮੌਤ ਹੋਈ ਹੈ। ਇਹ ਜਲੰਧਰ ਵਿੱਚ 8 ਵੀਂ ਮੌਤ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਅੱਜ ਹੋਇਆ ਇਹ 2 ਮੌਤਾਂ ਕਾਰਨ ਸੂਬੇ ਵਿੱਚ ਕੋਰੋਨਾ ਤੋਂ ਜੰਗ ਹਾਰਨ ਵਾਲੇ ਮਰੀਜਾਂ ਦਾ ਅੰਕੜਾ 40 ਦੇ ਪਾਰ ਹੋ ਗਿਆ ਹੈ। ਇਸਦੇ ਨਾਲ ਹੀ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕੋਰੋਨਾ ਕਾਰਨ ਅੱਜ 7ਵੀਂ ਮੌਤ ਹੋਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਬੁੱਧਵਾਰ ਨੂੰ ਜ਼ਿਲ੍ਹੇ ਵਿੱਚ 17 ਨਵੇਂ ਕੋਰੋਨਾ ਮਰੀਜ ਸਾਹਮਣੇ ਆਉਣ ਨਾਲ ਜ਼ਿਲ੍ਹੇ ਵਿੱਚ ਕੋਰੋਨਾ ਮਰੀਜਾਂ ਦੀ ਗਿਣਤੀ ਵੱਧ ਕੇ 350 ਦੇ ਪਾਰ ਚਲੀ ਗਈ ਹੈ। ਹੁਣ ਕੋਰੋਨਾ ਮਰੀਜਾਂ ਦੀ ਗਿਣਤੀ 354 ਤੱਕ ਪਹੁੰਚ ਗਈ ਹੈ। ਇਨ੍ਹਾਂ ਵਿਚੋਂ 301 ਮਰੀਜ ਠੀਕ ਹੋ ਗਏ ਹਨ ਤੇ ਘਰ ਵਾਪਸ ਚਲੇ ਗਏ ਹਨ। <&sol;p>&NewLine;&NewLine;&NewLine;&NewLine;<h4 class&equals;"wp-block-heading"><strong>ਮਾਸਕ ਪਹਿਨਣ ਤੇ ਸੋਸ਼ਲ ਡਿਸਟੈਂਸ ਨੂੰ ਅਪਣਾਉਣ &&num;8216&semi;ਚ ਹੀ ਬਚਾਅ ਹੈ<&sol;strong><&sol;h4>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਵਿੱਚ ਜਿਆਦਾਤਰ ਕੇਸ ਉਹੀ ਲੋਕਾਂ ਦੇ ਸਾਹਮਣੇ ਆ ਰਹੇ ਹਨ ਜੋ&NewLine;ਪਾਜੀਟਿਵ ਮਰੀਜਾਂ ਦੇ ਸੰਪਰਕ ਵਿੱਚ ਆਏ ਸਨ। ਜੇਕਰ ਉਹ ਲੋਕ ਖੁਦ ਸਾਹਮਣੇ ਨਹੀਂ ਆਉਂਦੇ ਜੋ ਪਾਜੀਟਿਵ ਆਏ ਮਰੀਜਾਂ ਦੇ ਸੰਪਰਕ ਵਿਚ ਸਨ ਤਾਂ ਪ੍ਰਸ਼ਾਸਨ ਲਈ ਅਜਿਹੇ ਲੋਕਾਂ ਦਾ ਪਤਾ ਲਗਾਉਣਾ ਚੁਣੋਤੀ ਹੈ। ਇਸਦੇ ਨਾਲ ਹੀ ਇਸ ਬਿਮਾਰੀ ਦੇ&NewLine;ਹੋਰ ਤੇਜ਼ੀ ਨਾਲ ਫੈਲਣ ਦੇ ਆਸਾਰ ਵੱਧ ਜਾਣਗੇ। ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਖੁਦ&NewLine;ਸਾਹਮਣੇ ਆਉਣ ਤੇ ਆਪਣੇ ਟੈਸਟ ਕਰਵਾਉਣ ਤਾਂ ਜੋ ਇਸ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ&NewLine;ਸਕੇ। ਲੋਕਾਂ ਨੂੰ ਅਪੀਲ ਹੈ ਕਿ ਪ੍ਰਸ਼ਾਸਨ ਵਲੋਂ&NewLine;ਦਿੱਤੀਆਂ ਹਿਦਾਇਤਾਂ ਦੀ ਪਾਲਣਾ ਜ਼ਰੂਰ ਕਰੋ। ਮਾਸਕ ਪਹਿਨਣਾ ਤੇ ਸੋਸ਼ਲ ਡਿਸਟੈਂਸ ਦੀ ਪਾਲਣਾ ਨੂੰ&NewLine;ਆਪਣੇ ਜੀਵਨ ਦਾ ਹਿੱਸਾ ਬਣਾਓ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;