ਫ਼ਿਰੋਜ਼ਪੁਰ . ਪਿੰਡ ਸ਼ੇਰ ਖਾਂ ਦੇ 2 ਸਕੇ ਭਰਾਵਾਂ ਦੇ ਨਹਿਰ ‘ਚ ਛਾਲ ਮਾਰ ਦੇਣ ਦੀ ਦਰਦਨਾਕ ਘਟਨਾ ਵਾਪਰੀ ਹੈ। ਪਿੰਡ ਤਖ਼ਤੁਵਾਲਾ ਦੇ ਨਜ਼ਦੀਕ ਫਿਰੋਜ਼ਪੁਰ ਫੀਡਰ ਨਹਿਰ ਦੇ ਪੁੱਲ ਦੇ ਨਜ਼ਦੀਕ ਵਾਪਰੀ ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਨੌਜਵਾਨ ਮਨੀ ਅਤੇ ਕਰਨ ਨੇ ਦੱਸਿਆ ਉਨ੍ਹਾਂ ਦੇ ਪਿੰਡ ਦੇ ਦੋ ਨੌਜਵਾਨ ਸਕੇ ਭਰਾ ਉਡੀਕ ਉਮਰ ਲਗਭਗ 25 ਸਾਲ ਅਤੇ ਸੰਦੀਪ ਉਮਰ ਲਗਭਗ 22 ਸਾਲ ਪੁੱਤਰ ਵਜ਼ੀਰ ਸਿੰਘ ਨੇ ਨਹਿਰ ਵਿਚ ਛਾਲ ਮਾਰ ਦਿੱਤੀ। ਉੱਥੇ ਸਥਾਨਕ ਲੋਕਾਂ ਨੇ ਉਨ੍ਹਾਂ ਨੂੰ ਬਾਹਰ ਕੱਢਣ ਦੀ ਪੂਰੀ ਕੋਸਿ਼ਸ਼ ਕੀਤੀ ਪਰ ਸਫਲਤਾ ਨਹੀਂ ਮਿਲੀ ਅਤੇ ਦੋਨੋ ਨੌਜਵਾਨ ਪਾਣੀ ਦੇ ਤੇਜ਼ ਵਹਾਅ ‘ਚ ਰੁੜ੍ਹ ਗਏ।
ਫਿਰੋਜ਼ਪੁਰ ਦੇ ਪਿੰਡ ਸ਼ੇਰ ਖਾਂ ਦੇ 2 ਸਕੇ ਭਰਾਵਾਂ ਨੇ ਨਹਿਰ ‘ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ
- ਪੰਜਾਬ ਦੇ 11 ਜ਼ਿਲਿਆਂ ‘ਚ ਵਧੇਗੀ ਠੰਡ, ਮੌਸਮ ਵਿਭਾਗ ਨੇ ਸੀਤ ਲਹਿਰ ਦੀ ਜਾਰੀ ਕੀਤੀ ਚਿਤਾਵਨੀ
ਚੰਡੀਗੜ੍ਹ, 14 ਦਸੰਬਰ | ਮੌਸਮ ਵਿਭਾਗ ਨੇ ਪੰਜਾਬ ਤੇ ਚੰਡੀਗੜ੍ਹ ਵਿਚ ਸੀਤ ਲਹਿਰ ਅਤੇ ਠੰਡ…
- ਪੰਜਾਬ ‘ਚ ਵਧੇਗੀ ਠੰਡ, 11 ਕਿਲੋਮੀਟਰ ਦੀ ਰਫਤਾਰ ਨਾਲ ਚਲ ਰਹੀਆਂ ਹਵਾਵਾਂ, 18 ਜ਼ਿਲਿਆਂ ‘ਚ ਸੀਤ ਲਹਿਰ ਦਾ ਅਲਰਟ
ਚੰਡੀਗੜ੍ਹ, 12 ਦਸੰਬਰ | ਪਹਾੜਾਂ 'ਤੇ ਹੋਈ ਬਰਫਬਾਰੀ ਦਾ ਅਸਰ ਪੰਜਾਬ-ਚੰਡੀਗੜ੍ਹ 'ਚ ਸਾਫ ਦਿਖਾਈ ਦੇ…
- ਸਾਵਧਾਨ ! ਪੰਜਾਬ ‘ਚ ਖਾਣ ਪੀਣ ਵਾਲੀਆਂ ਚੀਜ਼ਾਂ ‘ਚ ਵੱਡੇ ਪੱਧਰ ‘ਤੇ ਹੋ ਰਹੀ ਮਿਲਾਵਟ, FSSAI ਦੀ ਰਿਪੋਰਟ ‘ਚ ਖੁਲਾਸਾ
ਚੰਡੀਗੜ੍ਹ, 12 ਦਸੰਬਰ | ਪੰਜਾਬ 'ਚ ਇਨ੍ਹਾਂ ਦਿਨਾਂ 'ਚ ਖਾਣ-ਪੀਣ ਦੀਆਂ ਵਸਤੂਆਂ 'ਚ ਵੱਡੇ ਪੱਧਰ…
- ਮੌਸਮ ਵਿਭਾਗ ਨੇ ਪੰਜਾਬ ‘ਚ ਕੋਲਡ ਵੇਵ ਦਾ ਅਲਰਟ ਕੀਤਾ ਜਾਰੀ, 17 ਜ਼ਿਲਿਆਂ ‘ਚ 8 ਡਿਗਰੀ ਤੱਕ ਡਿੱਗੇਗਾ ਪਾਰਾ
ਚੰਡੀਗੜ੍ਹ, 12 ਦਸੰਬਰ | ਪੰਜਾਬ-ਚੰਡੀਗੜ੍ਹ 'ਚ ਕੋਲਡ ਵੇਵ ਦਾ ਅਲਰਟ ਜਾਰੀ ਹੈ। ਮੌਸਮ ਵਿਭਾਗ ਅਨੁਸਾਰ…
- ਅਹਿਮ ਖਬਰ ! ਪੰਜਾਬ ਸਰਕਾਰ ਵੱਲੋਂ 2025 ਦੀਆਂ ਛੁੱਟੀਆਂ ਦੀ ਲਿਸਟ ਜਾਰੀ, ਪੜ੍ਹੋ
ਚੰਡੀਗੜ੍ਹ, 11 ਦਸੰਬਰ | ਪੰਜਾਬ ਸਰਕਾਰ ਨੇ ਸਾਲ 2025 ਦੀਆਂ ਛੁੱਟੀਆਂ ਦੀ ਸੂਚੀ ਜਾਰੀ ਕਰ…
- ਵੱਡੀ ਖਬਰ ! ਪੰਜਾਬ ‘ਚ ਵਧਣਗੀਆਂ ਸ਼ਰਾਬ ਦੀਆਂ ਕੀਮਤਾਂ, ਸਰਕਾਰ ਨਵੀਂ ਆਬਾਕਾਰੀ ਨੀਤੀ ਦਾ ਖਰੜਾ ਕਰ ਰਹੀ ਤਿਆਰ
ਚੰਡੀਗੜ੍ਹ, 11 ਦਸੰਬਰ | ਪੰਜਾਬ 'ਚ ਜਲਦ ਹੀ ਸ਼ਰਾਬ ਹੋਰ ਮਹਿੰਗੀ ਹੋ ਸਕਦੀ ਹੈ। ਪੰਜਾਬ…
- ਅਹਿਮ ਖਬਰ ! ਪੰਜਾਬ ਸਰਕਾਰ ਨੇ ਪਲੇਅ ਵੇ ਸਕੂਲਾਂ ਲਈ ਨਵੀਆਂ ਗਾਈਡ ਲਾਈਨ ਕੀਤੀਆਂ ਜਾਰੀ, ਇਨ੍ਹਾਂ ਚੀਜ਼ਾਂ ‘ਤੇ ਲਾਈ ਪਾਬੰਦੀ
ਚੰਡੀਗੜ੍ਹ, 11 ਦਸੰਬਰ | ਸਰਕਾਰ ਪਲੇਅ ਵੇ ਸਕੂਲਾਂ ਲਈ ਨਵੀਂ ਨੀਤੀ ਲਾਗੂ ਕਰਨ ਜਾ ਰਹੀ…
- ਪੰਜਾਬ ਦੇ 17 ਜ਼ਿਲਿਆਂ ‘ਚ ਸ਼ੀਤ ਲਹਿਰ ਦਾ ਜਾਰੀ, ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ
ਚੰਡੀਗੜ੍ਹ, 11 ਦਸੰਬਰ | ਪਹਾੜਾਂ 'ਚ ਬਰਫਬਾਰੀ ਦੇ ਨਾਲ-ਨਾਲ ਪੰਜਾਬ ਤੇ ਚੰਡੀਗੜ੍ਹ ਵਿਚ ਵੀ ਸੀਤ…
- ਨਗਰ ਨਿਗਮ ਚੋਣਾਂ ਲਈ ਅੱਜ ਸ਼ਾਮ ਤੱਕ ਆਪ ਆਪਣੀ ਪਹਿਲੀ ਸੂਚੀ ਕਰੇਗੀ ਜਾਰੀ, ਕੱਲ ਤੱਕ ਸਾਰੇ ਉਮੀਦਵਾਰਾਂ ਦਾ ਹੋਵੇਗਾ ਐਲਾਨ
ਚੰਡੀਗੜ੍ਹ, 10 ਦਸੰਬਰ | ਪੰਜਾਬ ਵਿਚ 21 ਦਸੰਬਰ ਨੂੰ ਹੋਣ ਵਾਲੀਆਂ 5 ਨਗਰ ਨਿਗਮਾਂ ਅਤੇ…
- ਦਿਵਿਆਂਗ ਵਿਅਕਤੀਆਂ ਲਈ ਚੰਗੀ ਖਬਰ ! ਪੰਜਾਬ ਸਰਕਾਰ ਨੇ ਰਾਖਵੀਆਂ ਅਸਾਮੀਆਂ ਨੂੰ ਭਰਨ ਦਾ ਕੀਤਾ ਐਲਾਨ
ਚੰਡੀਗੜ੍ਹ, 10 ਦਸੰਬਰ | ਦਿਵਿਆਂਗ ਵਿਅਕਤੀਆਂ (ਪੀ.ਡਬਲਯੂ.ਡੀ.) ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ…