ਜਲੰਧਰ ਦੇ ਪੀਰ ਬੋਦਲਾ ਬਾਜ਼ਾਰ ‘ਚ ਔਰਤ ਸਮੇਤ 2 ਚੋਰ ਫੜੇ, 2 ਮਹੀਨਿਆਂ ਤੋਂ ਲਗਾਤਾਰ ਕਰ ਰਹੇ ਸਨ ਚੋਰੀਆਂ

0
682

ਜਲੰਧਰ | ਪੀਰ ਬੋਦਲਾ ਬਾਜ਼ਾਰ ‘ਚ 2 ਚੋਰ ਫੜੇ ਗਏ ਹਨ, ਜਿਨ੍ਹਾਂ ‘ਚੋਂ ਇਕ ਔਰਤ ਦੱਸੀ ਜਾ ਰਹੀ ਹੈ, ਜੋ ਕਿ ਪਿਛਲੇ 2 ਮਹੀਨਿਆਂ ਤੋਂ ਲਗਾਤਾਰ ਚੋਰੀਆਂ ਕਰ ਰਹੇ ਸਨ, ਜਿਸ ਦੀ ਸ਼ਿਕਾਇਤ ਅੱਜ ਬਾਜ਼ਾਰ ਵਾਲਿਆਂ ਨੇ ਪੁਲਸ ਨੂੰ ਦਿੱਤੀ। ਦੋਵਾਂ ਚੋਰਾਂ ਨੂੰ ਰੰਗੇ ਹੱਥੀਂ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ