&NewLine;<p class&equals;"wp-block-paragraph"><strong>ਜਲੰਧਰ&comma; 11 ਸਤੰਬਰ &vert;<&sol;strong> ਸ਼ਾਹਕੋਟ-ਮਲਸੀਆਂ ਰੋਡ &&num;8216&semi;ਤੇ ਬੀਤੀ ਸ਼ਾਮ ਟਰੱਕ ਯੂਨੀਅਨ ਦੇ ਸਾਹਮਣੇ ਵਾਪਰੇ ਸੜਕ ਹਾਦਸੇ &&num;8216&semi;ਚ ਜ਼ਖਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦਲਜੀਤ ਸਿੰਘ ਬੰਟੂ &lpar;48&rpar; ਪੁੱਤਰ ਉਜਾਗਰ ਸਿੰਘ ਵਾਸੀ ਨੇੜੇ ਬੀ&period;ਡੀ&period;ਪੀ&period;ਓ ਦਫ਼ਤਰ ਸ਼ਾਹਕੋਟ ਸਾਬਕਾ ਐਮ&period;ਸੀ&period; ਤਾਰਾ ਚੰਦ ਨਾਲ ਆਪਣੇ ਮੋਟਰਸਾਈਕਲ ’ਤੇ ਮਲਸੀਆਂ ਤੋਂ ਸ਼ਾਹਕੋਟ ਵਾਪਸ ਆ ਰਿਹਾ ਸੀ।<&sol;p>&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;cdn&period;vanguardngr&period;com&sol;wp-content&sol;uploads&sol;2019&sol;07&sol;Accident22&period;jpg" alt&equals;"4 die in Ogun road accident - Vanguard News" width&equals;"769" height&equals;"461"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਜਦੋਂ ਉਹ ਸ਼ਾਹਕੋਟ ਟਰੱਕ ਯੂਨੀਅਨ ਨੇੜੇ ਪਹੁੰਚੇ ਤਾਂ ਉਨ੍ਹਾਂ ਦਾ ਮੋਟਰਸਾਈਕਲ ਅਚਾਨਕ ਸੰਤੁਲਨ ਗੁਆ &ZeroWidthSpace;&ZeroWidthSpace;ਬੈਠਾ ਅਤੇ ਉਹ ਸਾਹਮਣੇ ਖੜ੍ਹੇ ਟਰੱਕ ਨਾਲ ਟਕਰਾਅ ਕੇ ਸੜਕ ’ਤੇ ਡਿੱਗ ਗਿਆ। ਇਸ ਹਾਦਸੇ ਵਿਚ ਮੋਟਰਸਾਈਕਲ ਚਾਲਕ ਦਲਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ&comma; ਜਦਕਿ ਸਾਬਕਾ ਐਮ&period;ਸੀ&period; ਤਾਰਾ ਚੰਦ ਨੂੰ ਕਾਫੀ ਸੱਟਾਂ ਲੱਗੀਆਂ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜ਼ਖਮੀ ਦਲਜੀਤ ਸਿੰਘ ਨੂੰ ਉਸ ਦੇ ਦੋਸਤਾਂ ਨੇ ਤੁਰਤ ਜਲੰਧਰ ਦੇ ਇਕ ਨਿਜੀ ਹਸਪਤਾਲ ਵਿਚ ਦਾਖਲ ਕਰਵਾਇਆ&comma; ਜਿਥੇ ਸ਼ੁੱਕਰਵਾਰ ਰਾਤ ਦਲਜੀਤ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਵਿਆਹੁਤਾ ਸੀ ਅਤੇ ਉਸ ਦੀਆਂ 2 ਬੇਟੀਆਂ ਹਨ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;