&NewLine;<p class&equals;"wp-block-paragraph"><strong>ਉਦੈਪੁਰ&vert;<&sol;strong>ਉਦੈਪੁਰ &&num;8216&semi;ਚ ਬੀਤੀ ਰਾਤ ਹੋਏ ਭਿਆਨਕ ਹਾਦਸੇ &&num;8216&semi;ਚ ਚਾਚੇ-ਭਤੀਜੇ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਤਿੰਨੋਂ ਇਕ ਹੀ ਬਾਈਕ &&num;8216&semi;ਤੇ ਸਵਾਰ ਸਨ। ਇਕ ਤੇਜ਼ ਰਫਤਾਰ ਕਾਰ ਨੇ ਉਹਨਾਂ ਨੂੰ ਟੱਕਰ ਮਾਰ ਦਿਤੀ। ਇਸ ਕਾਰਨ ਇਕ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ। ਹਸਪਤਾਲ ਲਿਜਾਂਦੇ ਸਮੇਂ ਦੋ ਹੋਰ ਲੋਕਾਂ ਨੇ ਵੀ ਦਮ ਤੋੜ ਦਿਤਾ। ਇਹ ਘਟਨਾ ਸਲੰਬਰ ਸਥਿਤ ਉਦੈਪੁਰ-ਬਾਂਸਵਾੜਾ ਮੈਗਾ ਹਾਈਵੇਅ &&num;8216&semi;ਤੇ ਰਾਤ ਕਰੀਬ 11&colon;15 ਵਜੇ ਵਾਪਰੀ। ਜਿਥੋਂ ਮ੍ਰਿਤਕ ਦਾ ਘਰ ਕਰੀਬ 7 ਕਿਲੋਮੀਟਰ ਦੂਰ ਹੈ। ਹਾਦਸੇ ਤੋਂ ਤੁਰੰਤ ਬਾਅਦ ਪਿੰਡ ਵਾਸੀਆਂ ਨੇ ਜ਼ਖ਼ਮੀਆਂ ਨੂੰ ਟੈਂਪੂ ਵਿਚ ਲੱਦ ਕੇ ਐਮਬੀ &lpar;ਮਹਾਰਾਣਾ ਭੂਪਾਲ&rpar; ਹਸਪਤਾਲ ਪਹੁੰਚਾਇਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਮਿਲੀ ਜਾਣਕਾਰੀ ਅਨੁਸਾਰ ਟੱਕਰ ਇੰਨੀ ਭਿਆਨਕ ਸੀ ਕਿ ਤਿੰਨੋਂ ਮੋਟਰਸਾਈਕਲ ਸਵਾਰ ਸੜਕ &&num;8216&semi;ਤੇ ਉਛਲ ਕੇ ਦੂਰ ਜਾ ਡਿੱਗੇ। ਕਾਰ ਦੀ ਬਾਡੀ ਵੀ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ। ਹਾਦਸੇ &&num;8216&semi;ਚ ਭਤੀਜੇ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ। ਜਦਕਿ ਦੋ ਹੋਰਾਂ ਨੇ ਹਸਪਤਾਲ ਲਿਜਾਂਦੇ ਸਮੇਂ ਰਸਤੇ &&num;8216&semi;ਚ ਦਮ ਤੋੜ ਦਿਤਾ। ਇਸ ਘਟਨਾ ਦਾ ਜਦੋਂ ਰਿਸ਼ਤੇਦਾਰਾਂ ਨੂੰ ਪਤਾ ਲੱਗਾ ਤਾਂ ਘਰ ਵਿਚ ਸੋਗ ਦੀ ਲਹਿਰ ਫੈਲ ਗਈ। ਤਿੰਨਾਂ ਦੀਆਂ ਲਾਸ਼ਾਂ ਨੂੰ ਐਮਬੀ ਹਸਪਤਾਲ ਦੇ ਮੁਰਦਾਘਰ ਵਿਚ ਰੱਖਿਆ ਗਿਆ ਹੈ&comma; ਜਿਥੇ ਉਨ੍ਹਾਂ ਦੇ ਪੋਸਟਮਾਰਟਮ ਦੀ ਪ੍ਰਕਿਰਿਆ ਜਾਰੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਅਨੁਸਾਰ ਮ੍ਰਿਤਕ ਕੇਸਰ ਸਿੰਘ &lpar;26&rpar; ਪਿਤਾ ਗੌਤਮ ਸਿੰਘ ਅਤੇ ਉਮੈਦ ਸਿੰਘ &lpar;40&rpar; ਪਿਤਾ ਨਵਲ ਸਿੰਘ ਚਾਚਾ-ਭਤੀਜਾ ਸਨ। ਤੀਜਾ ਮ੍ਰਿਤਕ ਹਮੀਰ ਸਿੰਘ ਰਿਸ਼ਤੇਦਾਰੀ ਵਿਚ ਚਾਚਾ ਹੈ। ਤਿੰਨੋਂ ਮੋਟਰਸਾਈਕਲ &&num;8216&semi;ਤੇ ਆਪਣੇ ਘਰ ਜਾ ਰਹੇ ਸਨ। ਉਦੋਂ ਇਕ ਤੇਜ਼ ਰਫ਼ਤਾਰ ਬੇਕਾਬੂ ਕਾਰ ਨੇ ਉਨ੍ਹਾਂ ਨੂੰ ਪਿੱਛੇ ਤੋਂ ਟੱਕਰ ਮਾਰ ਦਿਤੀ। ਪੁਲਿਸ ਨੇ ਕਾਰ ਚਾਲਕ ਨੂੰ ਹਿਰਾਸਤ &&num;8216&semi;ਚ ਲੈ ਲਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;