<p><strong>ਅੰਮ੍ਰਿਤਸਰ&comma; 7 ਜਨਵਰੀ &vert;<&sol;strong> ਅੰਮ੍ਰਿਤਸਰ ਵਿਚ ਹੱਡ ਚੀਰਵੀਂ ਠੰਡ ਪੈ ਰਹੀ ਹੈ। ਸੰਘਣੀ ਧੁੰਦ ਤੇ ਸੀਤ ਲਹਿਰ ਵਿਚਾਲੇ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜ਼ਿਲ੍ਹੇ ਦੇ ਇਕ ਸਰਕਾਰੀ ਸਕੂਲ ਦੇ ਵਿਦਿਆਰਥੀ ਦੀ ਠੰਡ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਪ੍ਰਦੀਪ ਸਿੰਘ ਪੁੱਤਰ ਜੋਧਾ ਸਿੰਘ ਵਜੋਂ ਹੋਈ ਹੈ। ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ।<&sol;p>&NewLine;<p>ਜਾਣਕਾਰੀ ਮੁਤਾਬਕ ਸਰਕਾਰੀ ਐਲੀਮੈਂਟਰੀ ਸਕੂਲ ਵਰਿਆਂਹ ਦੇ ਇਕ ਵਿਦਿਆਰਥੀ ਪ੍ਰਦੀਪ ਸਿੰਘ ਦੀ ਠੰਡ ਕਾਰਨ ਮੌਤ ਹੋ ਗਈ। ਉਹ ਠੰਡ ਕਾਰਨ ਹੋਏ ਦਿਮਾਗੀ ਬੁਖ਼ਾਰ ਤੋਂ ਪੀੜਤ ਸੀ। ਸਕੂਲ ਦੀ ਮੁੱਖ ਅਧਿਆਪਕਾ ਆਦਰਸ਼ ਕੌਰ ਸੰਧੂ ਨੇ ਦੱਸਿਆ ਕਿ ਠੰਡ ਨਾਲ ਬੱਚੇ ਨੂੰ ਦਿਮਾਗੀ ਬੁਖ਼ਾਰ ਹੋ ਗਿਆ ਸੀ। ਉਸ ਦੇ ਇਲਾਜ ਲਈ ਮਾਪਿਆਂ ਵੱਲੋਂ ਕਾਫੀ ਚਾਰਾਜੋਈ ਕੀਤੀ ਗਈ ਪਰ ਫਿਰ ਵੀ ਡਾਕਟਰ ਉਸ ਨੂੰ ਬਚਾਅ ਨਹੀਂ ਸਕੇ।<&sol;p>&NewLine;<p>&lpar;Note &colon; ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ<a href&equals;"https&colon;&sol;&sol;shorturl&period;at&sol;cmnxN"> https&colon;&sol;&sol;shorturl&period;at&sol;cmnxN<&sol;a> ਜਾਂ Whatsapp ਚੈਨਲ <a href&equals;"https&colon;&sol;&sol;shorturl&period;at&sol;oqMNR">https&colon;&sol;&sol;shorturl&period;at&sol;oqMNR<&sol;a> ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ &&num;8216&semi;ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;